26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਾਣਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣਾ ਸਾਬਿਤ ਕਰਦਾ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ- ਐਡਵੋਕੇਟ ਮਿੱਠੇਵਾਲ

ਅਜੀਤ ਡੈਸਕ 04-02-2026
ਮਾਛੀਵਾੜਾ ਸਾਹਿਬ, 3 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਮਾਣਯੋਗ ਸੁਪਰੀਮ ਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਇਹ ਸਾਬਿਤ ਹੁੰਦਾ ਹੈ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜੇਲ੍ਹ ਅੰਦਰ ਰੱਖਣ ਲਈ ਆਪਣੀ ਜ਼ੋਰ ਅਜ਼ਮਾਇਸ਼ ਕੀਤੀ, ਜਿਸ ਵਿਚ ਉਹ ਕਾਮਯਾਬ ਨਹੀਂ ਹੋਏ | ਉਨ੍ਹਾਂ ਕਿਹਾ ਕਿ ਅੱਜ ਬਿਕਰਮ ਸਿੰਘ ਮਜੀਠੀਆ ਦੇ ਬਾਹਰ ਆਉਣ ਨਾਲ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ |
ਪਿਛਲੀ ਖ਼ਬਰ ਪਰਮਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪਿੰਡ ਜੀਰਖ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।