05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅੱਖਾਂ ਦਾ ਚੈੱਕਅਪ ਅਤੇ ਖ਼ੂਨਦਾਨ ਕੈਂਪ

ਅਜੀਤ ਡੈਸਕ 22-02-2026
ਮਾਛੀਵਾੜਾ ਸਾਹਿਬ, 21 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਰਾਹੋਂ ਰੋਡ 'ਤੇ ਪੈਂਦੇ ਪਿੰਡ ਝੜੌਦੀ ਵਿਖੇ ਅੱਖਾਂ ਦਾ ਮੁਫ਼ਤ ਚੈੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਡਾਕਟਰਾਂ ਵਲੋਂ ਮਰੀਜ਼ਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕੀਤਾ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ |
ਪਿਛਲੀ ਖ਼ਬਰ ਸਿਹੌੜਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਮਿਡਲ ਸਕੂਲ ਗੋਸਲ ਵਿਖੇ ਮਾਂ ਬੋਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।