06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਕੂਲੀ ਵਿਦਿਆਰਥੀਆਂ ਨੂੰ ਦਸਤਾਰਾਂ ਦਿੱਤੀਆਂ

ਅਜੀਤ ਡੈਸਕ 22-02-2026
ਮਲੌਦ, 21 ਫ਼ਰਵਰੀ (ਸਹਾਰਨ ਮਾਜਰਾ)-ਸਿੱਖਿਆ ਪ੍ਰੇਮੀ ਮਾ. ਗੁਰਬਚਨ ਸਿੰਘ ਰੋੜੀਆਂ ਵਲੋਂ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਦੇ ਵਿਦਿਆਰਥੀਆਂ ਨੂੰ ਸੋਹਣੀ ਦਸਤਾਰ ਸਜਾਉਣ ਲਈ ਦਸਤਾਰਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਕੁਲਵਿੰਦਰ ਕੌਰ ਅਤੇ ਸਮੂਹ ਸਟਾਫ਼ ਵਲੋਂ ਮਾ. ਗੁਰਬਚਨ ਸਿੰਘ ਰੋੜੀਆਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬੀਜਾ ਦੀ ਹੋਈ ਚੋਣ, ਡਾ. ਭੌਰਲਾ ਬਣੇ ਪ੍ਰਧਾਨ ਅਗਲੀ ਖ਼ਬਰ ਡਾ. ਰਣਜੀਤ ਨੇ ਏ. ਆਈ. ਪਾਵਰਡ ਥਰੀ ਡੀ ਰੋਬੋਲੈਸ ਤਕਨੀਕ ਨਾਲ ਸਰਜਰੀ ਕਰਕੇ ਬਣਾਇਆ ਰਿਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।