17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਹਿਊਮਨ ਰਾਈਟਸ ਪ੍ਰੋਟੈਕਸ਼ਨ ਐਸੋਸੀਏਸ਼ਨ ਵਲੋਂ ਪ੍ਰਧਾਨ ਭਾਂਬਰੀ ਪ੍ਰਧਾਨਗੀ ਹੇਠ ਸੈਮੀਨਾਰ

ਅਜੀਤ ਡੈਸਕ 07-03-2026
ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)-ਹਿਊਮਨ ਰਾਈਟਸ ਪ੍ਰੋਟੈਕਸ਼ਨ ਐਸੋਸੀਏਸ਼ਨ ਪੰਜਾਬ ਵਲੋਂ ਪ੍ਰਧਾਨ ਹਰੀਸ਼ ਭਾਂਬਰੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੀ ਮੈਂਬਰ ਨਿਸ਼ਾ ਮਿਸ਼ਰਾ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਐਡਵੋਕੇਟ ਰਾਘਵ ਸੂਦ ਵਲੋਂ ਜਿੱਥੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ | ਐਸੋਸੀਏਸ਼ਨ ਵਲੋਂ ਲੋਕਾਂ ਦੀਆਂ ਕੁੱਝ ਸਮੱਸਿਆਵਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰਵਾਇਆ ਗਿਆ | ਐਸੋਸੀਏਸ਼ਨ ਦੇ ਮੈਂਬਰ ਗੋਲਡੀ ਭਾਂਬਰੀ ਨੇ ਕਿਹਾ ਕਿ ਹਿਊਮਨ ਰਾਈਟਸ ਪ੍ਰੋਟੈਕਸ਼ਨ ਐਸੋਸੀਏਸ਼ਨ ਵਲੋਂ ਅਜਿਹੇ ਸੈਮੀਨਾਰ ਹੋਰ ਵੀ ਕਰਵਾਏ ਜਾਣਗੇ | ਇਸ ਮੌਕੇ 'ਤੇ ਗੁਰਦੀਪ ਸਿੰਘ ਦੀਪੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਆਮਦ ਦੇ ਸੰਬੰਧ ਵਿਚ ਗੁ. ਸ਼੍ਰੀ ਦਮਦਮਾ ਸਾਹਿਬ ਪਿੰਡ ਘੁਡਾਣੀ ਕਲ੍ਹਾਂ ਵਿਖੇ ਸਮਾਗਮ... ਅਗਲੀ ਖ਼ਬਰ 2027 ਦੀਆਂ ਚੋਣਾਂ 'ਚ ਅਕਾਲੀ ਦਲ ਦਾ ਚੱਲੇਗਾ ਤੂਫ਼ਾਨ - ਜੱਲ੍ਹਾ, ਖੱਟੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।