15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਵੇਂ ਬਣੇ ਸੰਮਤੀ ਮੈਂਬਰਾਂ ਨਾਲ ਮੀਟਿੰਗ ਅਤੇ ਸਨਮਾਨ

ਅਜੀਤ ਡੈਸਕ 07-03-2026
ਮਲੌਦ, 6 ਮਾਰਚ (ਦਿਲਬਾਗ ਸਿੰਘ ਚਾਪੜਾ)- ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸੀਨੀਅਰ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ ਤੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਮਲੌਦ ਅਤੇ ਦੌਰਾਹਾ ਬਲਾਕ ਸੰਮਤੀ ਨਾਲ ਸਬੰਧਿਤ ਨਵੇਂ ਬਣੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਨਵੇਂ ਬਣੇ ਮੈਂਬਰ ਦਾ ਹਲਕੇ ਦੀ ਲੀਡਰਸ਼ਿਪ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |ਇਸ ਸਮੇਂ ਸੰਮਤੀ ਮੈਂਬਰ ਸਮਿੰਦਰ ਸਿੰਘ ਸਿਹੌੜਾ ਨੂੰ ਮਲੌਦ ਬਲਾਕ ਸੰਮਤੀ ਦੇ ਮੈਂਬਰਾਂ ਦਾ ਲੀਡਰ ਅਤੇ ਅਮਰੀਕ ਸਿੰਘ ਰੌਣੀ ਨੂੰ ਦੋਰਾਹਾ ਬਲਾਕ ਸੰਮਤੀ ਦਾ ਲੀਡਰ ਬਣਾਇਆ ਗਿਆ | ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਸਮੁੱਚੇ ਸੰਮਤੀ ਮੈਂਬਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੀਆਂ ਪਾਰਟੀ ਦੀਆਂ ਨੀਤੀਆਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਸਮੇਂ ਇੰਜ: ਜਗਦੇਵ ਸਿੰਘ ਬੋਪਾਰਾਏ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਰਘਵੀਰ ਸਿੰਘ ਸਹਾਰਨਮਾਜਰਾ, ਪ੍ਰਧਾਨ ਸੰਜੀਵ ਪੁਰੀ, ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਜਥੇਦਾਰ ਜਗਜੀਤ ਸਿੰਘ ਦੌਲਤਪੁਰ ਪਿ੍ਤਪਾਲ ਸਿੰਘ ਝੱਮਟ, ਜਸਵੀਰ ਸਿੰਘ ਨਿਜਾਮਪੁਰ, ਜਗਦੇਵ ਸਿੰਘ ਦੋਬੁਰਜੀ, ਠੇਕੇਦਾਰ ਹਰਮਿੰਦਰ ਸਿੰਘ ਜਰਗ, ਡਾਇਰੈਕਟਰ ਕੁਲਦੀਪ ਸਿੰਘ ਦੌਦ, ਸੁਖਦੇਵ ਸਿੰਘ ਲਹਿਲ, ਜਥੇ: ਜੋਰਾ ਸਿੰਘ ਸਹਾਰਨਮਾਜਰਾ, ਸੰਮਤੀ ਮੈਂਬਰ ਸਮਿੰਦਰ ਸਿੰਘ ਸਿਹੌੜਾ, ਜਸਵੀਰ ਸਿੰਘ ਦੌਦ , ਰਾਜਬੀਰ ਸਿੰਘ ਬਾਬਰਪੁਰ, ਕੁਲਵੰਤ ਕੌਰ ਲਹਿਲ, ਮਨਜਿੰਦਰ ਕੌਰ ਜੰਡਾਲੀ, ਰਾਣੀ ਕੌਰ ਸਹਾਰਨ ਮਾਜਰਾ, ਅਮਰੀਕ ਸਿੰਘ ਰੌਣੀ, ਜਗਪਾਲ ਕੌਰ ਜਰਗੜੀ, ਹਰਦੀਪ ਕੌਰ ਅਜਨੌਦ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵਲੋਂ ਪਿੰਡ ਰੁਪਾਲੋਂ ਵਿਖੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਅਗਲੀ ਖ਼ਬਰ ਪੈਨਸ਼ਨਰਜ਼ ਯੂਨੀਅਨ ਤਹਿਸੀਲ ਪਾਇਲ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।