26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅੱਖਾਂ, ਦੰਦਾਂ, ਖ਼ੂਨਦਾਨ ਤੇ ਸਰੀਰਕ ਜਾਂਚ ਕੈਂਪ ਅੱਜ

ਅਜੀਤ ਡੈਸਕ 26-03-2026
ਗੁਰੂਸਰ ਸੁਧਾਰ, 25 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਸੁਧਾਰ ਪੱਤੀ ਗਿੱਲ, ਪ੍ਰਵਾਸੀ ਵੀਰਾਂ, ਨਗਰ ਨਿਵਾਸੀਆਂ ਦੇ ਉਦਮ ਤੇ ਬਜਾਜ ਕਲੀਨਿਕ ਸੁਧਾਰ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ 26 ਮਾਰਚ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਕਰਮਯੋਗੀ ਨਿਹੰਗ ਬਾਬਾ ਸ਼ਮਸ਼ੇਰ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਤੋਂ ਇਲਾਵਾ ਦੰਦਾਂ, ਅੱਖਾਂ, ਦਿਲ ਦੇ ਰੋਗਾਂ ਦਾ ਜਾਂਚ ਕੈਂਪ ਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਕੈਪਟਨ ਜੋਗਿੰਦਰ ਸਿੰਘ ਸਾਹਨੀ ਨੂੰ ਆਲੀਵਾਲ 'ਚ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਗੈਸ ਸਿਲੰਡਰਾਂ ਦੀ ਕਮੀ ਦੇ ਬਾਵਜੂਦ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸੰਗਤਾਂ ਲਈ ਲੰਗਰ ਨਿਰਵਿਘਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।