19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗੁਰਮਤਿ ਸੰਗੀਤ ਵਿਦਿਆਲਾ ਬੁੰਗਾ ਸਾਹਿਬ ਵਲੋਂ ਹਰੀਕੇ ਪੱਤਣ ਵਿਖੇ ਸਮਾਗਮ ਅੱਜ ਤੋਂ

ਅਜੀਤ ਡੈਸਕ 27-03-2026
ਦੋਰਾਹਾ, 26 ਮਾਰਚ (ਪੱਤਰ ਪ੍ਰੇਰਕ)-ਸੱਚਖੰਡ ਵਾਸੀ ਸੰਤ ਬਾਬਾ ਭਗਵਾਨ ਸਿੰਘ ਗੁਰਦੁਆਰਾ ਰੇਰੂ ਸਾਹਿਬ ਪਿੰਡ ਰਾਮਪੁਰ ਅਤੇ ਗੁਰਮਤਿ ਸੰਗੀਤ ਵਿਦਿਆਲਾ ਬੁੰਗਾ ਸਾਹਿਬ ਪਿੰਡ ਰਾਮਪੁਰ ਦੇ ਸੰਸਥਾਪਕ ਸੱਚਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਦੇ ਅਸਥ ਜਲ ਪ੍ਰਵਾਹ ਸਥਾਨ 'ਹਰੀ ਕੇ ਪੱਤਣ' ਜ਼ਿਲ੍ਹਾ ਤਰਨਤਾਰਨ ਵਿਖੇ ਹਰ ਸਾਲ ਦੀ ਤਰ੍ਹਾਂ, ਮਾਰਚ 27, 28, 29 (ਸ਼ੁੱਕਰਵਾਰ, ਸ਼ਨੀਵਾਰ, ਐਤਵਾਰ) ਨੂੰ ਤਿੰਨ ਦਿਨਾ ਸਮਾਗਮ ਹੋ ਰਿਹਾ ਹੈ | ਜਿਸ ਦੇ ਬਾਰੇ ਮੁੱਖ ਸੇਵਾਦਾਰ ਸੰਤ ਬਾਬਾ ਹਰਨੇਕ ਸਿੰਘ, ਭਾਈ ਅਵਤਾਰ ਸਿੰਘ (ਕੀਰਤਨੀਏ) ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਮਾਗਮ ਪਿੰਡ ਰਾਮਪੁਰ, ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ਼ ਕਰਵਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਗੁ. ਸ੍ਰੀ ਗੁਰੂ ਰਵਿਦਾਸ ਸਾਹਿਬ ਪਿੰਡ ਘੁਡਾਣੀ ਕਲਾਂ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੇ ਜਨਮ ਦਿਨ ਮੌਕੇ ਬੂਟੇ ਤ... ਅਗਲੀ ਖ਼ਬਰ ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਵਰਨ ਕੁਮਾਰ ਗੁਲਸ਼ਨ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।