31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਫ਼ਾਈ ਸੇਵਕਾ ਸੁਨੀਤਾ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਰੋਹ

ਅਜੀਤ ਡੈਸਕ 28-03-2026
ਖੰਨਾ, 27 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਅਤੇ ਮਿਉਂਸੀਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਗਰੀਬ ਦਾਸ ਅਤੇ ਅਨਿਲ ਕੁਮਾਰ ਗੱਟੂ ਵਲੋਂ ਸੁਨੀਤਾ ਪਤਨੀ ਰਜਿੰਦਰ ਕੁਮਾਰ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਰੋਹ ਕੀਤਾ ਗਿਆ | ਇਸ ਸਮਾਰੋਹ ਵਿਚ ਸਮੂਹ ਨੰਬਰਦਾਰ ਅਤੇ ਸਫ਼ਾਈ ਸੇਵਕ ਹਾਜ਼ਰ ਸਨ, ਜਿਨ੍ਹਾਂ ਨੇ ਸੁਨੀਤਾ ਦੇਵੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਫ਼ਾਈ ਸੇਵਕ ਯੂਨੀਅਨ ਅਤੇ ਮਿਉਂਸੀਪਲ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਹੀ ਹਮੇਸ਼ਾ ਉਨ੍ਹਾਂ ਦਾ ਸਾਥ ਦਿਤਾ ਜਾਵੇਗਾ ਅਤੇ ਕਿਸੇ ਵੀ ਮੁਲਾਜ਼ਮ ਸਾਥੀ ਨੂੰ ਨਗਰ ਕੌਂਸਲ ਖੰਨਾ ਤੱਕ ਕੋਈ ਕੰਮ ਪੈਂਦਾ ਹੈ ਤਾਂ ਹਮੇਸ਼ਾ ਪਹਿਲ ਦੇ ਅਧਾਰ 'ਤੇ ਉਨ੍ਹਾਂ ਦੇ ਕੰਮ ਕਰਾਏ ਜਾਣਗੇ |
ਪਿਛਲੀ ਖ਼ਬਰ ਬਾਲਾ ਜੀ ਦੀ ਸ਼ੋਭਾ ਯਾਤਰਾ ਧੂਮਧਾਮ ਨਾਲ ਕੱਢੀ ਅਗਲੀ ਖ਼ਬਰ ਹਲਕੇ 'ਚ 'ਆਪ' ਵਲੋਂ ਕਰਵਾਏ ਜਾ ਰਹੇ ਵਿਕਾਸ ਨੂੰ ਵੇਖਣ ਲਈ ਵਿਰੋਧੀਆਂ ਦੀ ਨਿਗ੍ਹਾ ਕਮਜ਼ੋਰ : ਵਿਧਾਇਕ ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।