30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ

ਅਜੀਤ ਡੈਸਕ 28-03-2026
ਹਠੂਰ, 27 ਮਾਰਚ (ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ 13 ਮੰਜ਼ਿਲਾ ਨਾਨਕਸਰ ਝੋਰੜਾਂ ਵਿਖੇ ਅਹਿਮ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਲਵਾਈਆਂ | ਜਿਸ ਵਿਚ ਸੰਤ ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਚਰਨ ਸਿੰਘ ਦਿੱਲੀ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਬੱਗਾ ਸਿੰਘ ਨਾਨਕਸਰ, ਬਾਬਾ ਮੇਹਰ ਸਿੰਘ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਹਰਚਰਨ ਸਿੰਘ ਤਿ੍ਪੜੀ, ਬਾਬਾ ਸ਼ੇਰ ਸਿੰਘ ਸੁਨਾਮ, ਬਾਬਾ ਅਰਵਿੰਦਰ ਸਿੰਘ, ਬਾਬਾ ਆਗਿਆਪਾਲ ਸਿੰਘ, ਬਾਬਾ ਅਜੀਤ ਸਿੰਘ ਬਰਨਾਲਾ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਰਜਨ ਸਿੰਘ ਪਟਿਆਲਾ, ਸ਼ੇਰ ਸਿੰਘ ਸੁਨਾਮ, ਭਾਈ ਜਸਵੰਤ ਸਿੰਘ ਨਿਊਜ਼ੀਲੈਂਡ, ਗਿਆਨੀ ਸੁਖਦੇਵ ਸਿੰਘ ਪਟਿਆਲਾ, ਬਾਬਾ ਅਰਵਿੰਦਰ ਸਿੰਘ, ਬਾਬਾ ਭਾਗ ਸਿੰਘ ਨਾਨਕਸਰ, ਬਾਬਾ ਬੱਗਾ ਸਿੰਘ ਕੁਟੀਆ ਵਿਰਕ, ਬਾਬਾ ਸ਼ੁੱਧ ਸਿੰਘ ਟੂਸਿਆਂ ਵਾਲੇ, ਬਾਬਾ ਮਿਹਰ ਸਿੰਘ ਨਾਨਕਸਰ, ਭਾਈ ਗੇਜਾ ਸਿੰਘ ਨਾਨਕਸਰ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਬਿੰਦਰ ਸਿੰਘ, ਭਾਈ ਗੋਰਾ ਸਿੰਘ, ਐੱਸ.ਆਰ. ਕਲੇਰ ਸਾਬਕਾ ਵਿਧਾਇਕ, ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਸਾਬਕਾ ਚੇਅਰਮੈਨ, ਇੰਜੀ. ਪ੍ਰਮਿੰਦਰ ਸਿੰਘ ਭੰਮੀਪੁਰਾ, ਭਾਈ ਅਮਰਜੀਤ ਸਿੰਘ ਰਸੂਲਪੁਰ, ਭਾਈ ਕਰਮਜੀਤ ਸਿੰਘ ਦੇਹੜਕਾ, ਭਾਈ ਹਰੀ ਸਿੰਘ ਦੇਹੜਕਾ, ਤਰਲੋਚਨ ਸਿੰਘ ਝੋਰੜਾਂ ਸਾਬਕਾ ਚੇਅਰਮੈਨ, ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ, ਗੁਰਪ੍ਰੀਤ ਸਿੰਘ ਸ਼ਿੰਦੂ ਮੁਨਸ਼ੀ ਟਰੱਕ ਯੂਨੀਅਨ ਹਠੂਰ, ਅਵਤਾਰ ਸਿੰਘ ਹਠੂਰ, ਵਿਧਾਇਕ ਹਾਕਮ ਸਿੰਘ ਰਾਏਕੋਟ, ਭਾਈ ਸਤਨਾਮ ਸਿੰਘ ਭਦੌੜ, ਅੰਮਿ੍ਤਪਾਲ ਸਿੰਘ ਲੁਧਿਆਣਾ, ਡਾ: ਪਰਮਿੰਦਰ ਸਿੰਘ, ਰਣਜੀਤ ਸਿੰਘ ਬੱਬੂ ਦੇਹੜਕਾ ਸਾਬਕਾ ਸਰਪੰਚ, ਏ. ਐੱਸ. ਆਈ. ਬਿਕਰਮਜੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ, ਹੈਰੀ ਹਠੂਰ, ਜਗਜੀਤ ਸਿੰਘ, ਨੰਬਰਦਾਰ ਜਸਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵੇਰਕਾ ਵਲੋਂ ਭਾਰਤੀ ਫ਼ੌਜ ਨੂੰ ਭੇਜਿਆ ਸੁੱਕਾ ਦੁੱਧ ਰਿਜੈਕਟ ਹੋਣ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਫ੍ਰੀਡਮ ਫਾਈਟਰ ਬਾਬਾ ਧਰਮ ਸਿੰਘ ਖੱਟੜਾ ਮਾਰਗ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।