22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਿਜਲੀ ਵਿਭਾਗ ਦੇ ਸਹਾਇਕ ਜੇ. ਈ. ਸੇਵਾ ਮੁਕਤੀ 'ਤੇ ਸਨਮਾਨਿਤ

ਸਹਾਇਕ ਜੇ. ਈ. ਜਸਵੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਵਿਭਾਗ ਦੇ ਅਧਿਕਾਰੀ | ਤਸਵੀਰ : ਰਾਜਦੀਪ ਅਲਬੇਲਾ <br/> 04-04-2026
ਮਾਛੀਵਾੜਾ ਸਾਹਿਬ, 3 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਬਿਜਲੀ ਵਿਭਾਗ ਵਿਖੇ ਤਾਇਨਾਤ ਸਹਾਇਕ ਜੂਨੀਅਰ ਇੰਜੀਨੀਅਰ ਜਸਵੀਰ ਸਿੰਘ ਨੂੰ ਸੇਵਾਮੁਕਤੀ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੈੱਸ. ਡੀ. ਓ. ਅਮਰਜੀਤ ਸਿੰਘ ਨੇ ਸਨਮਾਨ ਚਿੰਨ੍ਹ ਭੇਂਟ ਕਰ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਐੈੱਸ. ਡੀ. ਓ. ਅਮਰਜੀਤ ਸਿੰਘ ਨੇ ਕਿਹਾ ਕਿ ਜਸਵੀਰ ਸਿੰਘ ਨੇ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਈ | ਇਸ ਮੌਕੇ ਐੈੱਸ. ਐੱਸ. ਈ. ਰਵੀ ਕੁਮਾਰ, ਜੇ. ਈ. ਗੁਰਚਰਨ ਸਿੰਘ, ਜਰਨੈਲ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਥਾਣਾ ਮਾਛੀਵਾੜਾ ਦੇ ਸੰਤਰੀ ਨੂੰ ਸੇਵਾ ਮੁਕਤ ਹੋਣ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਦੇ ਨਵੇਂ ਅਕਾਦਮਿਕ ਸੈਸ਼ਨ (2026-27) ਦਾ ਆਗਾਜ਼ ਸ੍ਰੀ ਸੁਖਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।