26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ, ਪੜ੍ਹਾਈ ਪ੍ਰਭਾਵਿਤ-ਧਰਮਜੀਤ ਢਿੱਲੋਂ, ਮਨੋਜ ਕੁਮਾਰ

ਅਜੀਤ ਡੈਸਕ 11-04-2026
ਲੁਧਿਆਣਾ, 10 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਯੂਨੀਅਨ ਆਗੂ ਮਨੋਜ ਕੁਮਾਰ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀ ਅਧਿਆਪਕਾਂ ਤੋਂ ਵਾਂਝੇ ਹਨ ਅਤੇ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਮੁਤਾਬਿਕ ਕਈ ਸਕੂਲ ਬਿਨਾਂ ਪਿ੍ੰਸੀਪਲਾਂ ਦੇ ਚੱਲ ਰਹੇ ਹਨ | ਆਗੂਆਂ ਨੇ ਅੱਗੇ ਕਿਹਾ ਕਿ ਅਧਿਆਪਕਾਂ ਨੰੂ ਜਨਗਣਨਾ ਅਤੇ ਹੋਰ ਗੈਰ ਵਿੱਦਿਅਕ ਡਿਊਟੀਆਂ ਲਗਾਉਣ ਨਾਲ ਪੜ੍ਹਾਈ ਅਤੇ ਦਾਖ਼ਲੇ ਪ੍ਰਭਾਵਿਤ ਹੋ ਰਹੇ ਹਨ |


ਪਿਛਲੀ ਖ਼ਬਰ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਓ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।