06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਕਰਵਾਇਆ ਸਮਾਗਮ

ਅਜੀਤ ਡੈਸਕ 17-04-2026
ਸਾਹਨੇਵਾਲ, 16 ਅਪ੍ਰੈਲ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਕੂਲ 'ਚ ਸਮਾਗਮ ਕਰਵਾਇਆ ਗਿਆ ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸੰਬੰਧ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਕਵਿਤਾਵਾਂ ਅਤੇ ਭਾਸ਼ਣ ਸਬੰਧੀ ਮੁਕਾਬਲੇ ਕਰਵਾਏ ਗਏ ਮੁਕਾਬਲੇ ਵਿਚ ਅੱਵਲ ਆਉਣ ਵਾਲੇ ਸਕੂਲੀ ਵਿਦਿਆਰਥੀਆਂ ਨੰੂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਪੀ. ਐੈੱਸ. ਜੂਨੀਅਰ ਮਾਛੀਵਾੜਾ ਵਿਖੇ ਵਿਸਾਖੀ ਦਿਹਾੜਾ ਮਨਾਇਆ ਅਗਲੀ ਖ਼ਬਰ ਗੁ. ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।