12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਿੰਟੂ ਨੂੰ ਮਿਲੀ ਕਾਂਗਰਸ ਪਾਰਟੀ ਦੀ ਇੱਕ ਹੋਰ ਨਵੀਂ ਜ਼ਿੰਮੇਵਾਰੀ

ਅਜੀਤ ਡੈਸਕ 09-05-2026
ਮਾਛੀਵਾੜਾ ਸਾਹਿਬ, 8 ਮਈ (ਮਨੋਜ ਕੁਮਾਰ/ਰਾਜਦੀਪ ਸਿੰਘ ਅਲਬੇਲਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ, ਸਾਹਨੇਵਾਲ ਹਲਕੇ ਦੇ ਕੋਆਰਡੀਨੇਟਰ ਤੇ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਕਸਤੂਰੀ ਲਾਲ ਮਿੰਟੂ ਨੂੰ ਹੁਣ ਕਾਂਗਰਸ ਪਾਰਟੀ ਨੇ ਇੱਕ ਹੋਰ ਨਵੀਂ ਜ਼ਿੰਮੇਵਾਰੀ ਨਾਲ ਨਿਵਾਜਦਿਆਂ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੀਆਂ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਬਤੌਰ ਆਬਜ਼ਰਵਰ ਬਣਾਇਆ ਗਿਆ ਹੈ | ਇਸ ਵੱਡੀ ਜ਼ਿੰਮੇਵਾਰੀ 'ਤੇ ਗੱਲਬਾਤ ਕਰਦਿਆਂ ਮਿੰਟੂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸੂਬੇ ਅੰਦਰ ਪਾਰਟੀ ਦੀ ਚੱਲ ਰਹੀ ਲਹਿਰ ਇੱਕ ਨਵਾਂ ਇਤਿਹਾਸ ਸਿਰਜੇਗੀ |
ਪਿਛਲੀ ਖ਼ਬਰ ਪਲੈਨਟ ਈ ਸਕੂਲ ਖੰਨਾ ਵਿਖੇ ਮਦਰ ਡੇ ਦੇ ਮੌਕੇ ਵਿਸ਼ੇਸ਼ ਅਤੇ ਰੰਗਾਰੰਗ ਸਮਾਗਮ ਕਰਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਸੌਂਦ ਪਰਿਵਾਰ ਨੇ 'ਆਪ' ਵਿਚ ਸ਼ਮੂਲੀਅਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।