20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਦੋਰਾਹਾ ਬਿਜਲੀ ਗਰਿੱਡ 'ਚ ਲੱਗੀ ਭਿਆਨਕ ਅੱਗ

ਅਜੀਤ ਡੈਸਕ 27-05-2026
ਦੋਰਾਹਾ, 26 ਮਈ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਬਿਜਲੀ ਘਰ ਵਿਖੇ ਭਿਆਨਕ ਅੱਗ ਲੱਗਣ ਦੇ ਸਮਾਚਾਰ ਹਨ | ਜਿਸ ਦੇ ਬਾਰੇ ਹਾਜ਼ਰੀਨ ਦਾ ਕਹਿਣਾ ਹੈ ਕਿ ਇਹ ਅੱਗ ਨਹਿਰ ਉੱਤੇ ਖੜ੍ਹੇ ਵਣ ਵਿਭਾਗ ਦੇ ਦਰਖਤਾਂ 'ਚੋਂ ਗਿ੍ਡ ਦੀ ਵਰਕਸ਼ਾਪ 'ਚ ਆ ਗਈ ਤੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਗਈ | ਇਸ ਸਮੇਂ ਉਨ੍ਹਾਂ ਨੇ ਦੱਸਿਆ ਕਿ ਇਸ ਨੁਕਸਾਨ ਦਾ ਅੰਦਾਜਾ ਅਜੇ ਲਗਾਉਣਾ ਬਹੁਤ ਮੁਸ਼ਕਿਲ ਹੈ | ਖ਼ਬਰ ਲਿਖੇ ਜਾਣ ਤੱਕ ਫਾਇਰ ਬਿ੍ਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਕੋਸ਼ਿਸ਼ ਕਰ ਰਹੀਆਂ ਹਨ | ਇਸ ਸਮੇਂ ਦੋਰਾਹਾ ਤੋਂ ਚਲਦੇ ਇਲਾਕੇ ਦੇ ਕੁੱਲ ਗਰਿਡ ਦੀ ਬਿਜਲੀ ਬੰਦ ਕੀਤੀ ਗਈ ਹੈ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਲਈ ਕੱਲ੍ਹ ਤੋਂ ਸਰਕਾਰ ਖ਼ਿਲਾਫ਼ ਸ਼ੁਰੂ ਹੋਵੇਗੀ ਫ਼ੈਸਲਾਕੁਨ ਲੜਾਈ-ਜਸਵਿੰਦਰ ਸਿੰਘ ਅਗਲੀ ਖ਼ਬਰ ਕੁਲਵਿੰਦਰ ਸਿੰਘ ਜਰਗੜੀ ਦੀ ਅੰਤਿਮ ਅਰਦਾਸ 'ਚ ਜਸਵੀਰ ਸਿੰਘ ਗੜ੍ਹੀ ਤੋਂ ਇਲਾਵਾ ਅਨੇਕਾਂ ਆਗੂਆਂ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।