24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 31-05-2026
ਮਾਛੀਵਾੜਾ ਸਾਹਿਬ, 30 ਮਈ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਦੀ ਖ਼ੁਸ਼ੀ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ 31 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਗੁਰਮਤਿ ਸਮਾਗਮ ਰਾਤ 8 ਵਜੇ ਤੋਂ 9 ਵਜੇ ਤੱਕ ਦਰਬਾਰ ਹਾਲ ਵਿਚ ਕਰਵਾਇਆ ਜਾਵੇਗਾ, ਜਿਸ ਵਿਚ ਕਥਾ ਵਾਚਕ ਭਾਈ ਗੁਰਬਾਜ਼ ਸਿੰਘ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ |
ਪਿਛਲੀ ਖ਼ਬਰ ਤੇਲ ਕੀਮਤਾਂ ਖ਼ਿਲਾਫ਼ ਰੇਹੜਿਆਂ 'ਤੇ ਸਵਾਰ ਹੋ ਕੇ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਬੈਂਕਾਂ 'ਚ ਨਕਦੀ ਦੀ ਦਿਖਾਈ ਦਿੱਤੀ ਸਮੱਸਿਆ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।