15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ਼ੂਜ਼ ਮਰਚੈਂਟ ਐਸੋਸੀਏਸ਼ਨ ਵਲੋਂ 26 ਤੋਂ 28 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਐਲਾਨ

ਅਜੀਤ ਡੈਸਕ 14-06-2026
ਰਾਏਕੋਟ, 13 ਜੂਨ (ਸੁਸ਼ੀਲ)-ਰਾਏਕੋਟ ਦੇ ਸ਼ੂਜ ਮਰਚੈਂਟ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਕੀਮਤੀ ਲਾਲ ਜੈਨ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੁੱਜੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਇਸ ਸਾਲ ਰਾਏਕੋਟ ਦੇ ਸਮੂਹ ਸ਼ੂ ਮਰਚੈਂਟ 26 ਜੂਨ ਤੋਂ ਲੈ ਕੇ 28 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਆਪਣੀਆਂ ਦੁਕਾਨਾਂ ਬੰਦ ਰੱਖਣਗੇ | ਜ਼ਿਕਰਯੋਗ ਹੈ ਕਿ ਸ਼ਹਿਰ ਦੀਆਂ ਹੋਰ ਵੀ ਦੁਕਾਨਦਾਰ ਅਤੇ ਵਪਾਰਕ ਜਥੇਬੰਦੀਆਂ ਵਲੋਂ ਪਹਿਲਾਂ ਹੀ 26 ਤੋਂ 28 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਜਾ ਚੁੱਕਾ ਹੈ |
ਪਿਛਲੀ ਖ਼ਬਰ ਨਵੇਂ ਬਣੇ ਸੂਏ 'ਚ ਪਿਆ ਪਾੜ ਅਗਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਡਟ ਕੇ ਲੜੇਗੀ 'ਅਕਾਲੀ ਦਲ ਵਾਰਿਸ ਪੰਜਾਬ ਦੇ'-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।