14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਚ ਟੀ. ਬੀ. ਜਾਗਰੂਕਤਾ ਮੁਹਿੰਮ ਸ਼ੁਰੂ

ਅਜੀਤ ਡੈਸਕ 21-06-2026
ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੇ ਰੈੱਡ ਰਿਬਨ ਕਲੱਬ ਅਤੇ ਐਨ. ਐੱਸ. ਐੱਸ. ਯੂਨਿਟ ਵੱਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਤਪੇਦਿਕ (ਟੀ. ਬੀ.) ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਟੀ.ਬੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਗਿਆ। ਇਸ ਮੌਕੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਟੀ.ਬੀ. ਇੱਕ ਗੰਭੀਰ ਪਰ ਇਲਾਜ ਯੋਗ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਨਿਯਮਿਤ ਇਲਾਜ ਰਾਹੀਂ ਇਸ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪੋਸਟਰ ਮੇਕਿੰਗ ਮੁਕਾਬਲੇ ਦਾ ਵੀ ਆਯੋਜਨ ਕੀਤਾ ਗਿਆ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵਿਸ਼ੇਸ਼-‘ਕਰੋ ਯੋਗ, ਰਹੋ ਨਿਰੋਗ’ ਅਗਲੀ ਖ਼ਬਰ ਡੀ. ਡੀ. �ਓ. ਪੱਧਰ ’ਤੇ ਅਧਿਆਪਕਾਂ ਦੀਆਂ ਰੱਦ ਕੀਤੀਆਂ ਗਈਆਂ ਬਦਲੀਆਂ ’ਚ ਜਲਦ ਸੋਧ ਕੀਤੀ ਜਾਵੇ- ਜਗਜੀਤ ਸਿੰਘ/ਗੁਰਪ੍ਰੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।