19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਰ ਭਲਾ ਹੋ ਭਲਾ ਸੁਸਾਇਟੀ ਨੇ ਆਰ.ਕੇ. ਸਕੂਲ ਦੇ ਇੱਕ ਅਧਿਆਪਕ ਦੀ ਸਾਲ ਭਰ ਦੀ ਤਨਖਾਹ ਦਿੱਤੀ

ਅਜੀਤ ਡੈਸਕ 05-07-2026
ਜਗਰਾਉਂ, 4 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਆਰ.ਕੇ. ਹਾਈ ਸਕੂਲ ਜਗਰਾਉਂ ਦੇ ਇੱਕ ਅਧਿਆਪਕ ਦੀ ਸਾਰੇ ਸਾਲ ਦੀ ਤਨਖਾਹ ਕਰ ਭਲਾ ਹੋ ਭਲਾ ਸੁਸਾਇਟੀ ਜਗਰਾਉਂ ਵੱਲੋ ਆਪਣੇ ਸਾਬਕਾ ਚੇਅਰਮੈਨ ਸਵਰਗੀ ਅਮਿਤ ਅਰੋੜਾ ਦੀ ਯਾਦ ਵਿੱਚ ਦਿੱਤੀ ਗਈ। ਇਹ ਤਨਖਾਹ ਸੁਸਾਇਟੀ ਦੇ ਚੇਅਰਮੈਨ ਰੋਹਿਤ ਅਰੋੜਾ ਨੇ ਵਿਸ਼ਾਲ ਸ਼ਰਮਾ, ਸੁਨੀਲ ਬਜਾਜ, ਨੀਰਜ ਕਟਾਰੀਆ ਅਤੇ ਕੈਪਟਨ ਨਰੇਸ਼ ਵਰਮਾ ਦੀ ਹਾਜ਼ਰੀ ਵਿੱਚ ਪ੍ਰਿੰਸੀਪਲ ਸੀਮਾ ਸ਼ਰਮਾ ਨੂੰ ਦਿੱਤੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸੀਮਾ ਸ਼ਰਮਾ ਨੇ ਕੈਪਟਨ ਨਰੇਸ਼ ਵਰਮਾ ਅਤੇ ਕਰ ਭਲਾ ਹੋ ਭਲਾ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੀ.ਏ.ਯੂ. ਵਿਚ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਦੀ ਮਾਸਕ ਮੀਟਿੰਗ ਹੋਈ ਅਗਲੀ ਖ਼ਬਰ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਵਲੋਂ ਵਿੱਢੇ ਸੰਘਰਸ਼ ਵਿਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਪੂਰਨ ਹਮਾਇਤ ਕਰੇਗੀ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।