18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਦੇਸੀ ਪਿਸਤੌਲ ਸਮੇਤ ਇਕ ਗ੍ਰਿਫ਼ਤਾਰ

ਅਜੀਤ ਡੈਸਕ 16-07-2026
ਹਠੂਰ, 15 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਥਾਣਾ ਹਠੂਰ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਸਮੇਤ ਦੇਸੀ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਥਾਂਣਾ ਮੁੱਖੀ ਐੱਸ.ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਦਾਣਾ ਮੰਡੀ ਹਠੂਰ ਤੋਂ ਲਵਪ੍ਰੀਤ ਸਿੰਘ ਉਰਫ਼ ਵਿੱਕੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸੱਦੋਵਾਲ ਜ਼ਿਲ੍ਹਾ ਬਰਨਾਲਾ ਨੂੰ ਸਮੇਤ ਕਾਰ ਵਰਨਾ ਦੇ ਕਾਬੂ ਕਰਕੇ ਇਸ ਤੋਂ ਇੱਕ 32 ਬੋਰ ਦੇਸੀ ਪਿਸਤੌਲ ਸਮੇਤ ਇੱਕ ਜਿੰਦਾ ਕਾਰਤੂਸ 32 ਬੋਰ ਅਤੇ ਤਿੰਨ ਖੋਲ ਬਰਾਮਦ ਕੀਤੇ। ਇਸ ਸਬੰਧੀ ਮੁਕੱਦਮਾ ਨੰਬਰ 119 ਮਿਤੀ 14.07.2026 ਅ/ਧ 25 ਅਸਲਾ ਐਕਟ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ।
ਪਿਛਲੀ ਖ਼ਬਰ ਭਾਜਪਾ ਬੁਲਾਰੇ ਚੰਨੀ ਨੇ ਲਾਠੀਚਾਰਜ ਦੀ ਕੀਤੀ ਸਖ਼ਤ ਨਿੰਦਾ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਨਾਬਾਲਗ ਲੜਕੇ ਵਲੋਂ ਸਰੀਰਕ ਸੰਬੰਧ ਬਣਾਉਣ ਦੀ ਦੋਸਤ ਨੇ ਬਣਾਈ ਵੀਡੀਓ ਪੁਲਿਸ ਨੇ ਦੋਵੇਂ ਨੌਜਵਾਨ ਕੀਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।