08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਮਾਛੀਵਾੜਾ ਦੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 26-07-2026
ਮਾਛੀਵਾੜਾ ਸਾਹਿਬ, 25 ਜੁਲਾਈ (ਅਲਬੇਲਾ)-ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਵਲੋਂ ਜਾਰੀ ਆਦੇਸ਼ਾਂ ਤਹਿਤ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਮਾਛੀਵਾੜਾ ਥਾਣਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਇੱਥੇ ਤਾਇਨਾਤ ਇੰਸਪੈਕਟਰ ਅਜਿਤੇਸ਼ ਕੌਸ਼ਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਬ-ਇੰਸਪੈਕਟਰ ਚਰਨਜੀਤ ਸਿੰਘ ਵਲੋਂ ਅੱਜ ਮਾਛੀਵਾੜਾ ਥਾਣਾ ਵਿਖੇ ਆ ਕੇ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ ਜੋ ਕਿ ਖੰਨਾ ਤੋਂ ਬਦਲ ਕੇ ਇੱਥੇ ਆਏ ਹਨ ਜੋ ਕਿ ਪਹਿਲਾਂ ਮਲੌਦ ਥਾਣਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
ਪਿਛਲੀ ਖ਼ਬਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤੇ ਜਾਣਾ ਨਿੰਦਣਯੋਗ- ਚਾਵਲਾ ਅਗਲੀ ਖ਼ਬਰ ਦੀ ਰਾਜਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਚੋਣ ਸਰਬਸੰਮਤੀ ਨਾਲ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।