08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅਜੀਤ ਦੇ ਪੱਤਰਕਾਰ ਜੰਟੀ ਮਾਨ ਦੇ ਪਿਤਾ ਨਮਿਤ ਅੰਤਿਮ ਅਰਦਾਸ ਅੱਜ

ਅਜੀਤ ਡੈਸਕ 26-07-2026
ਬੀਜਾ, 25 ਜੁਲਾਈ (ਅਜੀਤ ਬਿਊਰੋ)-ਨਜ਼ਦੀਕੀ ਪਿੰਡ ਦਹਿੜੂ ਦੇ ਵਸਨੀਕ ਅਜੀਤ ਅਖ਼ਬਾਰ ਦੇ ਉੱਘੇ ਪੱਤਰਕਾਰ ਅਵਤਾਰ ਸਿੰਘ ਜੰਟੀ ਮਾਨ ਦੇ ਪਿਤਾ ਬਲਵੀਰ ਸਿੰਘ ਮਾਨ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ 26 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਪਿੰਡ ਦਹਿੜੂ ਵਿਖੇ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਹੋਵੇਗੀ। ਇਸ ਦੌਰਾਨ ਵੱਖ-ਵੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਬਲਵੀਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
ਪਿਛਲੀ ਖ਼ਬਰ ਪੰਜ ਦਿਨਾਂ ਤੋਂ ਬਿਜਲੀ ਨਾ ਆਉਣ ਕਰ ਕੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਚੱਕਾ ਜਾਮ ਅਗਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਸਾਬਕਾ ਵਿਧਾਇਕ ਕਲੇਰ ਤੇ ਚੇਅਰਮੈਨ ਮਲਕ ਨੇ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।