ਤੀਆਂ ਦੇ ਤਿਉਹਾਰ ’ਚ ਪੰਜਾਬੀ ਸੱਭਿਆਚਾਰ ਝਲਕਦਾ ਹੈ-ਕੌਂਸਲਰ ਅੰਮ੍ਰਿਤਾ ਅਨੇਜਾ
ਸਾਹਨੇਵਾਲ, 3 ਅਗਸਤ (ਹਨੀ ਚਾਠਲੀ)-ਅੱਜ ਲੜਕੀਆਂ ਹਰ ਖੇਤਰ ਵਿਚ ਅੱਗੇ ਹਨ ਤੇ ਪੜ੍ਹ ਲਿਖ ਕੇ ਆਪਣੇ ਮਾਤਾ ਪਿਤਾ ਦਾ ਅਤੇ ਆਪਣੇ ਪਿੰਡ ਤੇ ਦੇਸ਼ ਦਾ ਨਾਂ ਵੀ ਉੱਚਾ ਕਰ ਰਹੀਆਂ ਹਨ ਅਤੇ ਅੱਜ ਲੜਕੀਆਂ ਹਰ ਖੇਤਰ ਵਿਚ ਵਡਮੁੱਲਾ ਯੋਗਦਾਨ ਵੀ ਪਾ ਰਹੀਆਂ ਹਨ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਪੜ੍ਹਾਈ ਕਰਵਾਉਣ ਅਤੇ ਅੱਗੇ ਵਧਣ ਦੇ ਮੌਕੇ ਦੇਣ।
ਨਗਰ ਕੌਂਸਲ ਸਾਹਨੇਵਾਲ ਦੀ ਕਾਂਗਰਸੀ ਕੌਂਸਲਰ ਅੰਮ੍ਰਿਤਾ ਅਨੇਜਾ
04-08-2026