ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਕਮੇਟੀ ਦੇ ਪੁਨਰ ਗਠਨ ਕਰਨ ਦਾ ਕੀਤਾ ਫ਼ੈਸਲਾ-ਅਕਾਲ
ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ (ਪਨਰ ਸੁਰਜੀਤ) ਪੁਲਿਸ ਜ਼ਿਲ੍ਹਾ ਖੰਨਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਧਾਨ ਜਥੇਦਾਰ ਹਾਕਮ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਅਕਾਲ ਨੇੇ ਕਿਹਾ ਕਿ ਇਸ ਮੀਟਿੰਗ ਵਿਚ ਸੀਨੀਅਰ ਆਗੂਆਂ ਅਤੇ ਸਰਗਰਮ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
06-08-2026