06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਖੰਨਾ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਹੰਗਾਮੀ ਮੀਟਿੰਗ ਹੋਈ

ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਜਿਲਾ ਦੇ ਪੈਨਸ਼ਨਰ ਸਾਥੀਆਂ ਦੀ ਹੰਗਾਮੀ ਮੀਟਿੰਗ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੁਲਾਜ਼ਮ ਮਹਾਸੰਘ ਤੇ ਪੈਨਸ਼ਨਰਜ ਮਹਾਸੰਘ ਪੰਜਾਬ ਵਲਂੋ 7 ਅਗਸਤ 2026 ਨੂੰ ਦਾਣਾ ਮੰਡੀ ਚੰਡੀਗੜ ਵਿਖੇ ਹੋ ਰਹੀ ਪੰਜਾਬ ਪੱਧਰ ਦੀ ਇਕਤਰਤਾ ਵਿਚ ਸ਼ਾਮਲ ਹੋਣ ਲਈ ਵਿਚਾਰਾਂ ਕੀਤੀਆਂ ਗਈਆਂ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਬਲਾਕ ਖੰਨਾ ਦੇ ਅਹੁਦੇਦਾਰ ਜਾਣਕਾਰੀ ਦਿੰਦੇ ਹੋਏ। ਤਸਵੀਰ : ਸੋਨੀ ਗਿੱਲ ਖੰਨਾ ਦੀ ਐਸ. ਐਸ. ਪੀ. ਡਾ. ਦਰਪਨ ਆਹਲੂਵਾਲੀਆ ਲਾਅ ਅਫ਼ਸਰ ਪੁਲਿਸ ਜਿਲ੍ਹਾ ਖੰਨਾ ਮਿਤਿਕਾ ਸ਼ਰਮਾ ਨੂੰ ਵਧੀਆ ਕਾਰਗੁਜਾਰੀ ਸਬੰਧੀ ਪ੍ਰੰਸ਼ਸਾ ਪੱਤਰ ਅਤੇ ਨਕਦ ਇਨਾਮ ਦਿੰਦੇ ਹੋਏ। ਤਸਵੀਰ : ਸੋਨੀ ਗਿੱਲ 06-08-2026
ਖੰਨਾ, 5 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਜਿਲਾ ਦੇ ਪੈਨਸ਼ਨਰ ਸਾਥੀਆਂ ਦੀ ਹੰਗਾਮੀ ਮੀਟਿੰਗ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੁਲਾਜ਼ਮ ਮਹਾਸੰਘ ਤੇ ਪੈਨਸ਼ਨਰਜ ਮਹਾਸੰਘ ਪੰਜਾਬ ਵਲਂੋ 7 ਅਗਸਤ 2026 ਨੂੰ ਦਾਣਾ ਮੰਡੀ ਚੰਡੀਗੜ ਵਿਖੇ ਹੋ ਰਹੀ ਪੰਜਾਬ ਪੱਧਰ ਦੀ ਇਕਤਰਤਾ ਵਿਚ ਸ਼ਾਮਲ ਹੋਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪੈਨਸ਼ਨਰ ਪ੍ਰਤੀ ਸਰਕਾਰ ਦੀ ਰਵੱਈਏ ਦੀ ਸ਼ਬਦ ਸਖਤ ਲਫ਼ਜਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਸਰਕਾਰ ਆਮ ਆਦਮੀ ਦੀ ਨਹੀ ਰਹੀ। ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਰੈਲੀ ਤੇ ਵਿਚ ਵੱਡੀ ਪੱਧਰ ਤੇ ਸ਼ਾਮਿਲ ਹੋਇਆ ਜਾਵੇ। ਮੀਟਿੰਗ ਵਿਚ ਪਲਵਿੰਦਰ ਸਿੰਘ, ਦਲਜੀਤ ਸਿੰਘ ਜਨਰਲ ਸਕੱਤਰ, ਰਣਜੀਤ ਸਿੰਘ ਗੁਰਮੇਲ ਸਿੰਘ ਕੈਸ਼ੀਅਰ, ਰਾਮ ਸਿੰਘ, ਕਰਨੈਲ ਸਿੰਘ, ਚਰਨ ਸਿੰਘ, ਨਿਰਮਲ ਸਿੰਘ ਭਮਰਾ, ਸ਼ਾਮ ਲਾਲ ਹਰਕੀਰਤ ਸਿੰਘ, ਅਮਰ ਸਿੰਘ, ਅਸ਼ੋਕ ਕੁਮਾਰ, ਬਿਸੰਮਬਰ ਦਾਸ, ਪਰਮਜੀਤ ਸਿੰਘ, ਬਲਵੰਤ ਰਾਏ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ, ਸਾਗਰ ਮਹੁੰਮਦ, ਲਾਭ ਸਿੰਘ, ਯਸ਼ਪਾਲ ਸਿੰਘ, ਚਰਨ ਸਿੰਘ, ਚਰਨ ਸਿੰਘ ਭੱਟੀ ਰਹੋਣ, ਹਰਪਿੰਦਰ ਪਾਲ, ਦਰਸ਼ਨ ਲਾਲ, ਜੀਵਨ ਕੁਮਾਰ, ਅਨਿਲ ਕੁਮਾਰ, ਭੁਪਿੰਦਰ ਸਿੰਘ, ਸਿਵ ਪ੍ਰਸ਼ਾਦ, ਲਾਭ ਸਿੰਘ, ਰਣਜੀਤ ਸਿੰਘ, ਪਲਵਿੰਦਰ ਸਿੰਘ ਅਗਜ਼ੈਕਟਿਵ ਮੈਂਬਰ ਪੰਜਾਬ ਅਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ, ਕਰਨੈਲ ਸਿੰਘ ਲਲਹੇੜੀ, ਰਾਮ ਸੂੰਦਰ, ਭੋਲਾ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਰਾਮ ਲਾਲ, ਚੰਦਨ ਨੇਗੀ, ਸਰਪ੍ਰਸਤ ਹਰਮਿੰਦਰ ਸਿੰਘ ਮੋਹਨਪੁਰ, ਗੁਰਮੀਤ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਜ਼ਮੀਨ ਦਾ ਸੌਦਾ ਕਰ ਕੇ ਰਜਿਸਟਰੀ ਨਾ ਕਰਾਉਣ ਤੇ ਦੋ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚੰਡੀਗੜ੍ਹ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਸਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ 12 ਤੋਂ ਜੋੜ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।