07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਾਬਕਾ ਸਰਪੰਚ ਬਿੱਟੀ ਬੂਲ ਦੇ ਭਣੋਈਆ ਦੀ ਬੇਵਕਤੀ ਮੌਤ ‘ਤੇ ਦੁੱਖ ਸਾਂਝਾ

ਡੇਹਲੋਂ, 6 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਭਗਵੰਤ ਸਿੰਘ ਬਿੱਟੀ ਬੂਲ ਦੇ ਭਣੋਈਆ ਗੁਰਜੀਤ ਸਿੰਘ ਗਰੇਵਾਲ ਅਮਰੀਕਾ ਨਿਵਾਸੀ ਦੀ ਬੇਵਕਤੀ ਮੌਤ ‘ਤੇ ਅੱਜ ਵੱਖ-ਵੱਖ ਆਗੂਆਂ ਵਲੋਂ ਬੂਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਸਮੇਂ ਸ਼੍ਰੋ.

ਅਜੀਤ ਡੈਸਕ 07-08-2026
ਡੇਹਲੋਂ, 6 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਭਗਵੰਤ ਸਿੰਘ ਬਿੱਟੀ ਬੂਲ ਦੇ ਭਣੋਈਆ ਗੁਰਜੀਤ ਸਿੰਘ ਗਰੇਵਾਲ ਅਮਰੀਕਾ ਨਿਵਾਸੀ ਦੀ ਬੇਵਕਤੀ ਮੌਤ ‘ਤੇ ਅੱਜ ਵੱਖ-ਵੱਖ ਆਗੂਆਂ ਵਲੋਂ ਬੂਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।ਇਸ ਸਮੇਂ ਸ਼੍ਰੋ. ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋ. ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਸਰਪੰਚ ਜਲਜੀਤ ਸਿੰਘ ਬੂਲ, ਜਗਦੀਸ਼ ਸਿੰਘ, ਕੁਲਦੀਪ ਸਿੰਘ, ਕੇਸਰ ਸਿੰਘ ਸ਼ੰਕਰ, ਸਾਬਕਾ ਸਰਪੰਚ ਰਣਬੀਰ ਸਿੰਘ ਮਹਿਮੀ ਸ਼ੰਕਰ, ਦਸਮੇਸ਼ ਪਬਲਿਕ ਸਕੂਲ ਕੈਂਡ ਡਾਇਰੈਕਟਰ ਤਰਨਜੀਤ ਸਿੰਘ ਗਰੇਵਾਲ ਦੁਲੇਅ, ਅਮਰੀਕ ਸਿੰਘ ਖੱਟੜਾ ਸਮੇਤ ਹੋਰ ਸਾਕ-ਸਬੰਧੀਆਂ ਨੇ ਬੂਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ ਅਗਲੀ ਖ਼ਬਰ ਸਭਾ ਦੇ ‘ ਸਥਾਪਨਾ ਦਿਵਸ ’ ਨੂੰ ਸਮਰਪਿਤ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।