ਕਿਸਾਨ ਆਗੂ ਗੁਰਦੀਪ ਸਿੰਘ ਸਿਹੌੜਾ ਨੂੰ ਸਦਮਾ-ਮਾਤਾ ਦਾ ਦਿਹਾਂਤ
ਪਾਇਲ, 7 ਅਗਸਤ (ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਮਲੌਦ ਤੋਂ ਜਨਰਲ ਸਕੱਤਰ ਮਾ: ਗੁਰਦੀਪ ਸਿੰਘ ਸਿਹੌੜਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬਲਵਿੰਦਰ ਕੌਰ ਪਤਨੀ ਹਰਜਿੰਦਰ ਸਿੰਘ (ਸੇਵਾ ਮੁਕਤ ਸੂਬੇਦਾਰ ਮੇਜਰ) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 12 ਅਗਸਤ ਨੂੰ ਦਿਨ ਬੁੱਧਵਾਰ ਨੂੰ ਗੁ: ਸ਼ਹੀਦਗੜ ਸਾਹਿਬ ਪਿੰਡ ਸਿਹੌੜਾ ਵਿਖੇ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ।
ਅਜੀਤ ਡੈਸਕ
08-08-2026