ਪਿੰਡ ਨੰਦਪੁਰ ਵਿਖੇ ਔਰਤਾਂ ਅਤੇ ਲੜਕੀਆਂ ਵਲੋਂ ਤੀਆਂ ਸੰਬੰਧੀ ਸਮਾਗਮ ਕਰਵਾਇਆ
ਸਾਹਨੇਵਾਲ, 8 ਅਗਸਤ (ਹਨੀ ਚਾਠਲੀ)-ਸਾਹਨੇਵਾਲ ਕਸਬੇ ਦੇ ਪਿੰਡ ਨੰਦਪੁਰ ਵਿਖੇ ਔਰਤਾਂ ਅਤੇ ਲੜਕੀਆਂ ਵੱਲੋ ਤੀਆਂ ਦਾ ਤਿਉਹਾਰ ਸ਼ਰਧਾ ਤੇ ਧੂਮ-ਧਾਮ ਨਾਲ ਗਿੱਧਾ-ਬੋਲੀਆਂ ਅਤੇ ਲੜਕੀਆਂ ਵੱਲੋਂ ਪੀਂਘਾਂ ਝੂਟ ਕੇ ਮਨਾਇਆ ਗਿਆ। ਜਿਸ ਵਿੱਚ ਔਰਤਾਂ ਅਤੇ ਲੜਕੀਆਂ ਨੇ ਵੱਧ-ਚੜ ਕੇ ਭਾਗ ਲਿਆ।
ਸਮਾਗਮ ’ਚ ਵਿਸ਼ੇਸ਼ ਤੌਰ ‘ਤੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਪਹੁੰਚੇ
09-08-2026