10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਈਸੜੂ ਵਿਖੇ ਕਾਂਗਰਸ ਪਾਰਟੀ ਦੀ 15 ਅਗਸਤ ਨੂੰ ਹੋਵੇਗੀ ਇਤਿਹਾਸਕ ਕਾਨਫਰੰਸ: ਗਿੱਲ ਬੇਰਕਲਾਂ

ਮਲੌਦ, 9 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਾਂਗਰਸੀ ਆਗੂ ਕੁਲਵੀਰ ਸਿੰਘ ਸੋਹੀਆਂ ਅਤੇ ਬਲਾਕ ਸੰਮਤੀ ਮਲੌਦ ਦੇ ਚੇਅਰਮੈਨ ਨਿਰਮਲ ਸਿੰਘ ਗੋਗਾ ਦੀ ਹਾਜਰੀ ਵਿਚ ਕਿਹਾ ਕਿ 15 ਅਗਸਤ ਨੂੰ ਕਾਂਗਰਸ ਪਾਰਟੀ ਦੀ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਹੋਣ ਵਾਲੀ ਕਾਨਫਰੰਸ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਈਸੜੂ ਵਿਖੇ ਹੋਣ ਵਾਲੀ ਰੈਲੀ ਵਿਚ ਹੋਣ ਵਾਲਾ ਇਤਿਹਾਸਕ ਇਕੱਠ ਆਮ ਆਦਮੀ ਪਾਰਟੀ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ।

ਅਜੀਤ ਡੈਸਕ 10-08-2026
ਮਲੌਦ, 9 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਾਂਗਰਸੀ ਆਗੂ ਕੁਲਵੀਰ ਸਿੰਘ ਸੋਹੀਆਂ ਅਤੇ ਬਲਾਕ ਸੰਮਤੀ ਮਲੌਦ ਦੇ ਚੇਅਰਮੈਨ ਨਿਰਮਲ ਸਿੰਘ ਗੋਗਾ ਦੀ ਹਾਜਰੀ ਵਿਚ ਕਿਹਾ ਕਿ 15 ਅਗਸਤ ਨੂੰ ਕਾਂਗਰਸ ਪਾਰਟੀ ਦੀ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਹੋਣ ਵਾਲੀ ਕਾਨਫਰੰਸ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਈਸੜੂ ਵਿਖੇ ਹੋਣ ਵਾਲੀ ਰੈਲੀ ਵਿਚ ਹੋਣ ਵਾਲਾ ਇਤਿਹਾਸਕ ਇਕੱਠ ਆਮ ਆਦਮੀ ਪਾਰਟੀ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ। ਗਿੱਲ ਬੇਰਕਲਾਂ ਨੇ ਕਿਹਾ ਕਿ ਇਸ ਇਤਿਹਾਸਕ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚ ਰਹੇ ਹਨ ਜਿੰਨ੍ਹਾ ਦੇ ਵਿਚਾਰ ਸੁਣਨ ਲਈ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਈਸੜੂ ਰੈਲੀ ਵਿਚ ਸਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਸੀਹਾਂ ਦੌਦ ਮੀਤ ਪ੍ਰਧਾਨ, ਕ੍ਰਿਸ਼ਨ ਦੇਵ ਜੋਗੀਮਾਜਰਾ ਮੰਡਲ ਪ੍ਰਧਾਨ, ਜਗਰੂਪ ਸਿੰਘ ਫੌਜੀ ਰਾਮਗੜ ਸਰਦਾਰਾਂ, ਨਿਰਭੈ ਸਿੰਘ ਬੇਰਕਲਾਂ ਜਰਨਲ ਸਕੱਤਰ, ਮਨਜੀਤ ਸਿੰਘ ਗੁਪਤਾ ਮਾਲੋ ਦੌਦ ਜਨਰਲ ਸਕੱਤਰ, ਜਸਵੀਰ ਸਿੰਘ ਸੀਹਾਂ ਦੌਦ ਜਨਰਲ ਸਕੱਤਰ, ਮੇਘ ਸਿੰਘ ਬੇਰਕਲਾਂ ਸਕੱਤਰ, ਜਸਪਾਲ ਸਿੰਘ ਪਾਲਾ ਚੋਮੋਂ ਜਨਰਲ ਸਕੱਤਰ, ਜਸਵੀਰ ਸਿੰਘ ਗੋਸਲਾਂ ਸਕੱਤਰ, ਮਲਕੀਤ ਸਿੰਘ ਮਾਡਲ ਟਾਊਨ ਸਕੱਤਰ, ਦੀਪਾ ਰਾਮਗੜ ਸਰਦਾਰਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮਾਜਰੀ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਦਾ ਰਾਜੀ ਸਾਹਨੇਵਾਲ ਵਲੋਂ ਸਨਮਾਨ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਨੇ ਜਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।