ਅੱਖਾਂ ਦੇ ਜਾਂਚ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ-16 ਲੋੜਵੰਦ ਮਰੀਜ਼ ਲੈੱਨਜ਼ ਪਾਉਣ ਲਈ ਚੁਣੇ
ਰਾਏਕੋਟ, 10 ਅਗਸਤ (ਸੁਸ਼ੀਲ) ਡਾਕਟਰ ਰਮੇਸ਼ ਸੁਪਰਸਪੈਸ਼ਲਿਟੀ ਆਈ ਐਂਡ ਲੇਜ਼ਰ ਸੈਂਟਰ, ਬ੍ਰਾਂਚ ਰਾਏਕੋਟ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।
ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਡਾ. ਜਸਵਿੰਦਰ ਵਸ਼ਿਸ਼ਟ। ਤਸਵੀਰ: ਸੁਸ਼ੀਲ
11-08-2026