ਪਹਿਲਵਾਨ ਦੀ ਸੜਕ ਹਾਦਸੇ ’ਚ ਨੌਜਵਾਨ ਮੌਤ
ਮਾਛੀਵਾੜਾ ਸਾਹਿਬ , 10 ਅਗਸਤ ( ਰਾਜਦੀਪ ਸਿੰਘ ਅਲਬੇਲਾ )- ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਂਤਾ ਦੇ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਉਮਰ 18 ਦੀ ਸੜਕ ਹਾਦਸੇ ਵਿਚ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਆਪਣੇ ਮੋਟਰਸਾਈਕਲ ‘ ਤੇ ਸਵਾਰ ਹੋ ਕੇ ਕੂੰਮਕਲਾਂ ਤੋਂ ਪਿੰਡ ਰਤਨਗੜ੍ਹ ਵਾਲੀ ਸੜਕ ‘ ਤੇ ਜਾ ਰਿਹਾ ਸੀ ਕਿ ਇੱਕ ਵਾਹਨ ਉਸ ਨੂੰ ਫੇਟ ਮਾਰ ਗਿਆ ।
ਮ੍ਰਿਤਕ ਚਰਨਜੀਤ ਸਿੰਘ ਦੀ ਫਾਈਲ ਫ਼ੋਟੋ।
11-08-2026