17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਐੱਸ. ਡੀ. ਐੱਮ. ਸਮਰਾਲਾ ਨੇ ਆਜ਼ਾਦੀ ਦਿਵਸ ’ਤੇ ਕੌਮੀ ਝੰਡਾ ਲਹਿਰਾ ਕੇ ਦਿੱਤੀ ਸਲਾਮੀ

ਸਮਰਾਲਾ, 16 ਅਗਸਤ (ਗੋਪਾਲ ਸੋਫਤ)ਆਜ਼ਾਦੀ ਦਿਵਸ ਮੌਕੇ ਸਮਰਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐੱਸ. ਡੀ.

ਅਜੀਤ ਡੈਸਕ 17-08-2026
ਸਮਰਾਲਾ, 16 ਅਗਸਤ (ਗੋਪਾਲ ਸੋਫਤ)ਆਜ਼ਾਦੀ ਦਿਵਸ ਮੌਕੇ ਸਮਰਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐੱਸ. ਡੀ. ਐੱਮ. ਗੁਰਸਿਮਰਨਜੀਤ ਕੌਰ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਸਥਾਨਕ ਉਪ ਪੁਲਿਸ ਕਪਤਾਨ ਪ੍ਰਿਤਪਾਲ ਸਿੰਘ, ਸਥਾਨਕ ਤਿੰਨਾਂ ਅਦਾਲਤਾਂ ਦੇ ਸਥਾਨਕ ਤਿੰਨਾਂ ਅਦਾਲਤਾਂ ਦੇ ਮਾਨਯੋਗ ਜੱਜ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਕਲਾਲ ਮਾਜਰਾ, ਤਹਿਸੀਲਦਾਰ ਸੰਦੀਪ ਚੁੱਘ, ਨਗਰ ਕੌਂਸਲਸਮਰਾਲਾ ਦੇ ਪ੍ਰਧਾਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕਾ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਈਸੜੂ ’ਚ ਸ਼ਹੀਦ ਮਾਸਟਰ ਕਰਨੈਲ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ... ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਬੌਂਦਲੀ ਨੂੰ ਨਵਤੇਜ ਸਿੰਘ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।