18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦੀਵਾ ਮੰਡੇਰ ਦੁੱਧ ਉਤਪਾਦਕ ਸਭਾ ਦੇ ਮੈਂਬਰਾਂ ਦੀ ਚੋਣ

ਈਸੜੂ, 17 ਅਗਸਤ (ਬਲਵਿੰਦਰ ਸਿੰਘ)-ਦੀਵਾ ਮੰਡੇਰ ਦੁੱਧ ਉਤਪਾਦਕ ਸਭਾ ਦੇ ਮੈਂਬਰਾਂ ਦੀ ਚੋਣ ਪਿੰਡ ਦੀਵਾ ਮੰਡੇਰ ਵਿਖੇ ਹੋਈ। ਜਿਸ ਵਿੱਚ ਜਸਪ੍ਰੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਲਖਵੀਰ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ, ਬੇਅੰਤ ਸਿੰਘ, ਗੁਰਮੁਖ ਸਿੰਘ ਅਤੇ ਜਸਮੇਲ ਸਿੰਘ ਮੈਂਬਰ ਚੁਣੇ ਗਏ।

ਅਜੀਤ ਡੈਸਕ 18-08-2026
ਈਸੜੂ, 17 ਅਗਸਤ (ਬਲਵਿੰਦਰ ਸਿੰਘ)-ਦੀਵਾ ਮੰਡੇਰ ਦੁੱਧ ਉਤਪਾਦਕ ਸਭਾ ਦੇ ਮੈਂਬਰਾਂ ਦੀ ਚੋਣ ਪਿੰਡ ਦੀਵਾ ਮੰਡੇਰ ਵਿਖੇ ਹੋਈ। ਜਿਸ ਵਿੱਚ ਜਸਪ੍ਰੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਲਖਵੀਰ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ, ਬੇਅੰਤ ਸਿੰਘ, ਗੁਰਮੁਖ ਸਿੰਘ ਅਤੇ ਜਸਮੇਲ ਸਿੰਘ ਮੈਂਬਰ ਚੁਣੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਡੀ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਹਰੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਏ ਦੂਜੇ ਗੱਤਕੇ ਮੁਕਾਬਲੇ ’ਚ ਸ਼ਹੀਦ ਬਾਬਾ ਦੀਪ ਸਿੰਘ ਜੀ ਗੱਤਕਾ ਅਖਾੜਾ ਪਿੰਡ ਭੱਟੀ... ਅਗਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਲੋਂ ਸਕੂਲ ਕੈਬਨਿਟ ਦੀ ਚੋਣ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।