ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਖੰਨਾ, 19 ਅਗਸਤ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਕਲਗੀਧਰ ਸਾਹਿਬ ਵਿਚ ਭਾਦੋਂ ਮਹੀਨੇ ਦੀ ਸੰਗਰਾਂਦ ਅਤੇ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ।
ਅਜੀਤ ਡੈਸਕ
20-08-2026