20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਨਮਾਨ

ਮਲੌਦ, 19 ਅਗਸਤ (ਦਿਲਬਾਗ ਸਿੰਘ ਚਾਪੜਾ)-ਅੱਜ ਪਿੰਡ ਪੰਧੇਰ ਖੇੜੀ ਵਿਖੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਕੌਮੀ ਸੀਨੀਅਰ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ, ਪ੍ਰਧਾਨ ਸੰਜੀਵ ਪੁਰੀ ਮਲੌਦ, ਸਰਕਲ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਸਰਕਲ ਪ੍ਰਧਾਨ ਪਿ੍ਰਤਪਾਲ ਸਿੰਘ ਝੱਮਟ, ਯੂਥ ਵਿੰਗ ਦੇ ਕੌਮੀ ਕੋਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ ਅਤੇ ਹਲਕਾ ਪਾਇਲ ਦੇ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੌਦ ਦੀ ਹਾਜਰੀ ਵਿਚ ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਪਿੰਡ ਪੰਧੇਰ ਖੇੜੀ ਦੀ ਅਕਾਲੀ ਦਲ ਨਾਲ ਸਬੰਧਿਤ ਟੀਮ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਅਜੀਤ ਡੈਸਕ 20-08-2026
ਮਲੌਦ, 19 ਅਗਸਤ (ਦਿਲਬਾਗ ਸਿੰਘ ਚਾਪੜਾ)-ਅੱਜ ਪਿੰਡ ਪੰਧੇਰ ਖੇੜੀ ਵਿਖੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਕੌਮੀ ਸੀਨੀਅਰ ਮੀਤ ਪ੍ਰਧਾਨ ਇੰਜ: ਜਗਦੇਵ ਸਿੰਘ ਬੋਪਾਰਾਏ, ਪ੍ਰਧਾਨ ਸੰਜੀਵ ਪੁਰੀ ਮਲੌਦ, ਸਰਕਲ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਸਰਕਲ ਪ੍ਰਧਾਨ ਪਿ੍ਰਤਪਾਲ ਸਿੰਘ ਝੱਮਟ, ਯੂਥ ਵਿੰਗ ਦੇ ਕੌਮੀ ਕੋਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ ਅਤੇ ਹਲਕਾ ਪਾਇਲ ਦੇ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੌਦ ਦੀ ਹਾਜਰੀ ਵਿਚ ਜਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਪਿੰਡ ਪੰਧੇਰ ਖੇੜੀ ਦੀ ਅਕਾਲੀ ਦਲ ਨਾਲ ਸਬੰਧਿਤ ਟੀਮ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਇੰਜੀ. ਬੋਪਾਰਾਏ ਅਤੇ ਪ੍ਰਧਾਨ ਸੰਜੀਵ ਪੁਰੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਅਕਾਲੀ ਸੋਚ ਨਾਲ ਪ੍ਰਣਾਈ ਸ਼ਖਸ਼ੀਅਤ ਜੱਥੇਦਾਰ ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਪਾਰਟੀ ਵਿੱਚ ਸਨਮਾਨਯੋਗ ਅਹੁਦੇਦਾਰੀ ਦੇ ਕੇ ਜਿੱਥੇ ਸਮੁੱਚੇ ਨਗਰ ਨਿਵਾਸੀਆ ਅਤੇ ਹਲਕਾ ਪਾਇਲ ਦਾ ਮਾਣ ਵਧਾਇਆ ਹੈ, ਉਥੇ ਪਾਰਟੀ ਵਿੱਚ ਇਕ ਨਿਧੱੜਕ ਆਗੂ ਨੂੰ ਜਿੰਮੇਵਾਰੀ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਪਾਰਟੀ ਹਰ ਉਸ ਵਰਕਰ ਤੇ ਆਗੂ ਨੂੰ ਸਤਿਕਾਰ ਦਿੰਦੀ ਹੈ ਜੋ ਹਰ ਔਖੇ ਸੌਖੇ ਸਮੇਂ ਪਾਰਟੀ ਦੀਆਂ ਨੀਤੀਆਂ ਨਾਲ ਜੁੜਿਆ ਰਹਿੰਦਾ ਹੈ। ਇਸ ਸਮੇਂ ਅਵਤਾਰ ਸਿੰਘ ਜੇ. ਈ., ਜਥੇਦਾਰ ਜੋਰਾ ਸਿੰਘ, ਐਸ. ਸੀ. ਵਿੰਗ ਦੇ ਪ੍ਰਧਾਨ ਬਲਵਿੰਦਰ ਸਿੰਘ, ਰਾਮ ਸਿੰਘ ਸਾਬਕਾ ਸਰਪੰਚ, ਸੋਹਣ ਸਿੰਘ, ਕਿਰਨਜੀਤ ਸਿੰਘ, ਜਗਤਾਰ ਸਿੰਘ, ਹਰਦੇਵ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ, ਮਨਜੀਤ ਕੌਰ, ਗੁਰਮੀਤ ਕੌਰ, ਕਮਲਜੀਤ ਕੌਰ, ਜਸਵੰਤ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ ਅਤੇ ਬੇਅੰਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਚੰਡੀਗੜ੍ਹ ਧਰਨੇ ਸੰਬੰਧੀ ਬੀ. ਕੇ. ਯੂ. (ਲੱਖੋਵਾਲ) ਦੀ ਅਹਿਮ ਮੀਟਿੰਗ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।