27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸਮਰਾਲਾ ’ਚ ਜ਼ੋਰ ਫੜਨ ਲੱਗੀ-ਬਲਵੀਰ ਮਾਨ

ਮਾਛੀਵਾੜਾ ਸਾਹਿਬ, 26 ਅਗਸਤ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਆਪਣੀਆਂ ਸਿਆਸੀ ਸਰਗਰਮੀਆਂ ਤਹਿਤ ਭਰਪੂਰ ਕੋਸ਼ਿਸ਼ ਕਰ ਰਿਹਾ ਹੈ ਤੇ ਪਿਛਲੇ ਕੁੱਝ ਦਿਨਾਂ ਤੋਂ ਇਹ ਆਪਣੀ ਮੰਜ਼ਿਲ ਵੱਲ ਨੂੰ ਤੇਜ਼ੀ ਨਾਲ ਦੌੜਨ ਲੱਗਾ ਹੈ ਜਿਸ ਵਿਚ ਭਾਰੀ ਗਿਣਤੀ ਲੋਕ ਸ਼ਾਮਲ ਹੋ ਰਹੇ ਹਨ। ਬੇਸ਼ੱਕ ਆਗੂਆਂ ਵਿਚੋਂ ਬਹੁਤ ਮਨ ਮੁਟਾਅ ਦੇ ਪਰ ਪਰਤਾਲ ਪੱਖਰ ਤੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਹੋਰਾਂ ਨੂੰ ਪਸੰਦ ਕਰਦੇ ਹਨ ਤੇ ਜੇ ਇਸੇ ਤਰ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਫ਼ਤਾਰ ਰਹੀ ਤਾਂ ਪੰਜਾਬ ਵਾਂਗ ਵਿਧਾਨ ਸਭਾ ਹਲਕਾ ਸਮਰਾਲਾ ‘ਚ ਵੀ ਨਤੀਜੇ ਸੱਚ ਤੋਂ ਪਰ੍ਹਾਂ ਹੋ ਸਕਦੇ ਹਨ।

ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਬਲਵੀਰ ਸਿੰਘ ਮਾਨ। 27-08-2026
ਮਾਛੀਵਾੜਾ ਸਾਹਿਬ, 26 ਅਗਸਤ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਆਪਣੀਆਂ ਸਿਆਸੀ ਸਰਗਰਮੀਆਂ ਤਹਿਤ ਭਰਪੂਰ ਕੋਸ਼ਿਸ਼ ਕਰ ਰਿਹਾ ਹੈ ਤੇ ਪਿਛਲੇ ਕੁੱਝ ਦਿਨਾਂ ਤੋਂ ਇਹ ਆਪਣੀ ਮੰਜ਼ਿਲ ਵੱਲ ਨੂੰ ਤੇਜ਼ੀ ਨਾਲ ਦੌੜਨ ਲੱਗਾ ਹੈ ਜਿਸ ਵਿਚ ਭਾਰੀ ਗਿਣਤੀ ਲੋਕ ਸ਼ਾਮਲ ਹੋ ਰਹੇ ਹਨ। ਬੇਸ਼ੱਕ ਆਗੂਆਂ ਵਿਚੋਂ ਬਹੁਤ ਮਨ ਮੁਟਾਅ ਦੇ ਪਰ ਪਰਤਾਲ ਪੱਖਰ ਤੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਹੋਰਾਂ ਨੂੰ ਪਸੰਦ ਕਰਦੇ ਹਨ ਤੇ ਜੇ ਇਸੇ ਤਰ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਫ਼ਤਾਰ ਰਹੀ ਤਾਂ ਪੰਜਾਬ ਵਾਂਗ ਵਿਧਾਨ ਸਭਾ ਹਲਕਾ ਸਮਰਾਲਾ ‘ਚ ਵੀ ਨਤੀਜੇ ਸੱਚ ਤੋਂ ਪਰ੍ਹਾਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਲਈ ਤਤਪਰ ਹਨ। ਵਿਧਾਨ ਸਭਾ ਹਲਕਾ ਸਮਰਾਲਾ ‘ਚ ਪਾਰਟੀ ਜੋਰ ਫੜਦੀ ਜਾ ਰਹੀ ਹੈ ਅਤੇ ਪੰਥ ਵੋਟ ਬੈਂਕ ਪੰਜਾਬ ਦੇ ਨਾਲ ਜੁੜਦਾ ਹੈ ਜਿਹੜੀ ਅਕਾਲੀ ਦਲ ਵਾਰਿਸ ਪੰਜਾਬ ਦੇ ਸੁਪਰੀਮੋ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਾਲ ਦਿਲੋਂ ਹਮਦਰਦੀ ਰੱਖਦੀ ਹੈ।
ਪਿਛਲੀ ਖ਼ਬਰ ‘ਸੀਡ ਬਾਲਜ਼” ਮੁਹਿੰਮ ਤਹਿਤ ਕੋਟਾਂ ਕਾਲਜ ਵਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਅਗਲੀ ਖ਼ਬਰ ਨਮਨ ਵਸ਼ਿਸ਼ਟ ਦੀ ਜਿਮਨਾਸਟਿਕ ਦੇ ਸੂਬਾ ਪੱਧਰੀ ਮੁਕਾਬਲੇ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।