28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਰਕਾਰੀ ਸਕੂਲ ਉੱਪਲਾਂ ਦੇ ਵਿਦਿਆਰਥੀ ਨੇ ਪਹਿਲਵਾਨੀ ’ਚ ਕਾਂਸੀ ਦਾ ਤਗਮਾ ਜਿੱਤਿਆ

ਮਾਛੀਵਾੜਾ ਸਾਹਿਬ, 27 ਅਗਸਤ (ਰਾਜਦੀਪ ਸਿੰਘ ਅਲਬੇਲਾ)-70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਹਾਈ ਸਕੂਲ ਉੱਪਲਾਂ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ ਕੁਸ਼ਤੀ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਰਾਜਵੀਰ ਸਿੰਘ ਸਮਰਾਲਾ ਜ਼ੋਨ ਵਲੋਂ 65 ਕਿੱਲੋ ਵਰਗ ਵਿਚ ਕੁਸ਼ਤੀ ਮੁਕਾਬਲੇ ‘ਚ ਭਾਗ ਲਿਆ ਜਿਸ ਵਿਚ ਉਸ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ।

ਅਜੀਤ ਡੈਸਕ 28-08-2026
ਮਾਛੀਵਾੜਾ ਸਾਹਿਬ, 27 ਅਗਸਤ (ਰਾਜਦੀਪ ਸਿੰਘ ਅਲਬੇਲਾ)-70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਹਾਈ ਸਕੂਲ ਉੱਪਲਾਂ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ ਕੁਸ਼ਤੀ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਰਾਜਵੀਰ ਸਿੰਘ ਸਮਰਾਲਾ ਜ਼ੋਨ ਵਲੋਂ 65 ਕਿੱਲੋ ਵਰਗ ਵਿਚ ਕੁਸ਼ਤੀ ਮੁਕਾਬਲੇ ‘ਚ ਭਾਗ ਲਿਆ ਜਿਸ ਵਿਚ ਉਸ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਪੁੱਜਣ ‘ਤੇ ਪ੍ਰਿੰਸੀਪਲ ਨਵਦੀਪ ਸ਼ਰਮਾ ਵਲੋਂ ਵਿਦਿਆਰਥੀ ਦੀ ਹੌਸਲਾ ਅਫ਼ਜਾਈ ਕੀਤੀ ਗਈ ਅਤੇ ਅੱਗੇ ਤੋਂ ਖੇਡਾਂ ਵਿਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸੇਂਟ ਮਦਰ ਟੇਰੇਸਾ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਏ. ਐਸ. ਸੀ. ਸੈਕ. ਸਕੂਲ ਦੀ ਟੀਮ ਨੇ ਜਿਲ੍ਹਾ ਪੱਧਰੀ ਮੁਕਾਬਲੇ ਵਿਚ ਅੰਡਰ-17 ਫ਼ੁੱਟਬਾਲ ਵਿਚ ਪਹਿਲਾ ਸਥਾਨ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।