31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲਾਇਨਜ਼ ਕਲੱਬ ਵਲੋਂ ਰਾਏਕੋਟ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 3 ਨੂੰ

ਰਾਏਕੋਟ, 30 ਅਗਸਤ (ਲਿੱਤਰ)- ਲਾਇਨਜ਼ ਕਲੱਬ ਰਾਏਕੋਟ (ਮਿੱਡ ਟਾਊਨ 321 ਐੱਫ) ਵਲੋਂ 3 ਸਤੰਬਰ ਨੂੰ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਆਪ੍ਰੇਸ਼ਨ ਕੈਂਪ ਮੰਦਰ ਸ਼ਿਵਾਲਾ ਖਾਮ ਤਾਲਾਬ ਵਾਲਾ ਰਾਏਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਗੁਲਸ਼ਨ ਮਿੱਤਲ ਅਤੇ ਸੈਕਟਰੀ ਦਿਨੇਸ਼ ਖੁਰਮੀ ਨੇ ਦੱਸਿਆ ਕਿ ਕੈਂਪ ਦੌਰਾਨ ਸ਼ੰਕਰਾ ਅੱਖਾਂ ਦੇ ਹਸਪਤਾਲ ਭਨੋਹੜ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ।

ਅਜੀਤ ਡੈਸਕ 31-08-2026
ਰਾਏਕੋਟ, 30 ਅਗਸਤ (ਲਿੱਤਰ)- ਲਾਇਨਜ਼ ਕਲੱਬ ਰਾਏਕੋਟ (ਮਿੱਡ ਟਾਊਨ 321 ਐੱਫ) ਵਲੋਂ 3 ਸਤੰਬਰ ਨੂੰ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਆਪ੍ਰੇਸ਼ਨ ਕੈਂਪ ਮੰਦਰ ਸ਼ਿਵਾਲਾ ਖਾਮ ਤਾਲਾਬ ਵਾਲਾ ਰਾਏਕੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਗੁਲਸ਼ਨ ਮਿੱਤਲ ਅਤੇ ਸੈਕਟਰੀ ਦਿਨੇਸ਼ ਖੁਰਮੀ ਨੇ ਦੱਸਿਆ ਕਿ ਕੈਂਪ ਦੌਰਾਨ ਸ਼ੰਕਰਾ ਅੱਖਾਂ ਦੇ ਹਸਪਤਾਲ ਭਨੋਹੜ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ। ਪ੍ਰਧਾਨ ਗੁਲਸ਼ਨ ਮਿੱਤਲ ਨੇ ਲੋੜਵੰਦ ਪਰਿਵਾਰਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ, ਲੋੜਵੰਦ ਮਰੀਜ਼ ਆਪਣਾ ਆਧਾਰ ਕਾਰਡ ਅਤੇ ਮੋਬਾਈਲ ਫੋਨ ਨਾਲ ਲੈ ਕੇ ਆਉਣ।
ਪਿਛਲੀ ਖ਼ਬਰ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸਕੂਲ ਵਿਖੇ ਡਾ. ਅੰਬੇਡਕਰ ਦੇ ਜੀਵਨ ’ਤੇ ਆਧਾਰਿਤ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਮਨਜੀਤ ਸਿੰਘ ਸ਼ੇਰਗੜ੍ਹ ਤੇ ਤੇਜਬੀਰ ਸਿੰਘ ਖਾਂਗ ਨੇ ਯੂਥ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਘਨੌਰ ਰੈਲੀ ਵਿਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।