ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਅੱਵਲ, ਜਿੱਤਿਆ ਸੋਨ ਤਗਮਾ
ਹਲਵਾਰਾ, 30 ਅਗਸਤ (ਮਨਦੀਪ ਸਿੰਘ ਉੱਭੀ) ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦੇ ਹੋਣਹਾਰ ਵਿਦਿਆਰਥੀ ਖਿਡਾਰੀ ਗੁਰਮਨਦੀਪ ਸਿੰਘ ਨੇ ਜ਼ਿਲ੍ਹਾ ਪੱਧਰ ਕੁਸ਼ਤੀ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨੌਜਵਾਨ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਸ .
ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਸੋਨ ਤਗ਼ਮਾ ਜੇਤੂ ਜੀ.ਜੀ.ਐੱਸ. ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਸਿੰਘ।
31-08-2026