ਨਿਊ ਏਜ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ
ਖੰਨਾ, 1 ਸਤੰਬਰ (ਹਰਜਿੰਦਰ ਸਿੰਘ ਲਾਲ)- ਨਿਊ ਏਜ ਵੈਲਫੇਅਰ ਕਲੱਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਮਿੰਟੂ ਅਤੇ ਪ੍ਰਧਾਨ ਰਵੀ ਸ਼ਰਮਾ ਦੀ ਅਗਵਾਈ ਹੇਠ ਕਲੱਬ ਵਲੋਂ ਸਵਰਗੀ ਸੰਦੀਪ ਸਿੰਘ ਦੇ ਜਨਮ ਦਿਨ ’ਤੇ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 72 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਅਜੀਤ ਡੈਸਕ
02-09-2026