03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ ਪੀਰੀ ਖ਼ਾਲਸਾ ਮਾਰਚ ’ਚ ਸ਼ਾਮਿਲ ਸੰਗਤ ਲਈ ਲਗਾਇਆ ਲੰਗਰ

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮੀਰੀ ਪੀਰੀ ਖ਼ਾਲਸਾ ਮਾਰਚ ‘ਚ ਸ਼ਾਮਲ ਸੰਗਤ ਲਈ ਲੱਡੂਆਂ ਦੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬਲਵੀਰ ਸਿੰਘ ਮਾਨ ਸਾਬਕਾ ਚੇਅਰਮੈਨ ਤੇ ਬਲਵਿੰਦਰ ਸਿੰਘ ਸਮਰਾਲਾ ਤੇ ਸੁੱਖਾ ਮਾਨ ਦੀ ਅਗਵਾਈ ‘ਚ ਲਗਾਏ ਲੰਗਰ ਵਿਚ ਵਿਸ਼ੇਸ਼ ਤੌਰ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮਲ ਹੋਏ ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ।

ਅਜੀਤ ਡੈਸਕ 03-09-2026
ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮੀਰੀ ਪੀਰੀ ਖ਼ਾਲਸਾ ਮਾਰਚ ‘ਚ ਸ਼ਾਮਲ ਸੰਗਤ ਲਈ ਲੱਡੂਆਂ ਦੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬਲਵੀਰ ਸਿੰਘ ਮਾਨ ਸਾਬਕਾ ਚੇਅਰਮੈਨ ਤੇ ਬਲਵਿੰਦਰ ਸਿੰਘ ਸਮਰਾਲਾ ਤੇ ਸੁੱਖਾ ਮਾਨ ਦੀ ਅਗਵਾਈ ‘ਚ ਲਗਾਏ ਲੰਗਰ ਵਿਚ ਵਿਸ਼ੇਸ਼ ਤੌਰ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮਲ ਹੋਏ ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਨਵਦੀਪ ਮਾਛੀਵਾੜਾ, ਗੁਰਨਾਮ ਸਿੰਘ ਧਨੂੰਰ, ਕੈਰੀ ਰਾਜਗੜ੍ਹ, ਜਤਿੰਦਰਪਾਲ ਸੋਨੀ, ਗੁਰਵਿੰਦਰ ਸਿੰਘ ਰਾਠੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਦੀ ਰਿਵਾਇਤੀ ਲੀਡਰਸ਼ਿਪ ਹੁਣ ਪੰਥ ਤੇ ਪੰਜਾਬੀਆਂ ਦਾ ਭਰੋਸਾ ਗੁਆ ਚੁੱਕੀ ਹੈ-ਵਿਧਾਇਕ ਇਯਾਲੀ ਅਗਲੀ ਖ਼ਬਰ ਰਾਹੁਲ ਗਾਂਧੀ ’ਤੇ ਪਰਚਾ ਦਰਜ ਕਰਨ ਨਾਲ ਭਾਜਪਾ ਸੱਚ ਦੀ ਆਵਾਜ ਨੂੰ ਦਬਾ ਨਹੀਂ ਸਕਦੀ- ਗਿੱਲ ਬੇਰ ਕਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।