ਜਨਮ ਅਸ਼ਟਮੀ ਨੂੰ ਲੈ ਕੇ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਕੀਤੀ ਵਿਸ਼ੇਸ਼ ਮੀਟਿੰਗ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਸੁਰੱਖਿਆ ਪ੍ਰਬੰਧਾਂ ’ਤੇ ਵਿਚਾਰ-ਵਟਾਂਦਰਾ
ਖੰਨਾ, 2 ਸਤੰਬਰ (ਹਰਜਿੰਦਰ ਸਿੰਘ ਲਾਲ)-ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਖੰਨਾ ਪੁਲਿਸ ਵਲੋਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਐਸ.
ਅਜੀਤ ਡੈਸਕ
03-09-2026