11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਸਾਹਿਬ ਦੀ ਮੂਰਤੀ ਨਾਲ ਬੇਅਦਬੀ ਬੇਹੱਦ ਨਿੰਦਣਯੋਗ - ਬੇਗਮਪੁਰਾ ਏਕਤਾ ਦਲ

ਮਾਛੀਵਾੜਾ ਸਾਹਿਬ, 10 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਲੁਧਿਆਣਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਅਜੀਤ ਡੈਸਕ 11-09-2026
ਮਾਛੀਵਾੜਾ ਸਾਹਿਬ, 10 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਲੁਧਿਆਣਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਸਾਹਮਣੇ ਆਈ ਹੈ। ਬੇਗਮਪੁਰਾ ਏਕਤਾ ਦਲ ਪੰਜਾਬ ਦੇ ਚੇਅਰਮੈਨ ਗੁਰਦੀਪ ਮਾਨ ਨੇ ਇਸ ਘਿਣਾਉਣੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਚੇਅਰਮੈਨ ਗੁਰਦੀਪ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਸਿਰਫ਼ ਇੱਕ ਧਰਮ ਦੇ ਵਿਅਕਤੀ ਨਹੀਂ ਸਨ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਸਮਾਜਿਕ ਨਿਆਂ ਦੇ ਮਸੀਹਾ ਅਤੇ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਅਜਿਹੀਆਂ ਘਟਨਾਵਾਂ ਸਮਾਜ ਵਿਚ ਨਫ਼ਰਤ ਅਤੇ ਵੰਡ ਪੈਦਾ ਕਰਨ ਵਾਲੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 10ਖੰਨਾ20 ਚੇਅਰਮੈਨ ਗੁਰਦੀਪ ਮਾਨ।
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਗ਼ੁੱਸਾ, 13 ਨੂੰ ਬੈਂਸ ਦੇ ਘਿਰਾਓ ਵਿਚ ਸ਼ਾਮਿਲ ਹੋਵਾਂਗੇ-ਸਿਕੰਦਰ ਸਿੰਘ ਅਗਲੀ ਖ਼ਬਰ ਡਾ . ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ - ਗੁਰਪ੍ਰੀਤ ਸਿੰਘ ਲਾਪਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।