ਜਸਪ੍ਰੀਤ ਸਿੰਘ ਕਲਾਲ ਮਾਜਰਾ ਚੌਥੀ ਵਾਰ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਚੁਣੇ
ਸਮਰਾਲਾ, 12 ਸਤੰਬਰ (ਗੋਪਾਲ ਸੋਫਤ)-ਸਥਾਨਕ ਬਾਰ ਐਸੋਸੀਏਸ਼ਨ ਦੀ ਅੱਜ ਹੋਈ ਚੋਣ ‘ਚ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੇ 94 ਵੋਟਾਂ ਲੈ ਕੇ ਆਪਣੇ ਵਿਰੋਧੀ ਅਮਿਤ ਸ਼ਰਮਾ ਨੂੰ 64 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਹੈਂ। ਕਲਾਲ ਮਾਜਰਾ ਐਤਕੀਂ ਚੌਥੀ ਵਾਰ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਬਣੇ ਹਨ।
ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਕਲਾਲ ਮਾਜਰਾ ਅਤੇ ਉਫ ਪ੍ਰਧਾਨ ਗੁਰਜੀਤ ਸਿੰਘ ਨਵੀਂ ਚੁਣੀ ਕਾਰਜਕਾਰਨੀ ਦੇ ਨਾਲ। ਤਸਵੀਰ : ਗੋਪਾਲ ਸੋਫਤ
13-09-2026