ਕੈਂਡ ਵਿਖੇ ਕਬੱਡੀ ਕੱਪ ਦਾ ਪੋਸਟਰ ਜਾਰੀ ਭਾਜਪਾ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਈਸੜੂ ਵਿਖੇ ਰੈਲੀ
ਈਸੜੂ, 20 ਸਤੰਬਰ (ਬਲਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਮੁਹਿੰਮ ਤਹਿਤ ਅੱਜ ਈਸੜੂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਰੈਲੀ ਕੀਤੀ ਗਈ। ਜਿਸ ਵਿੱਚ ਦਿੱਲੀ ਤੋਂ ਭਾਜਪਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
21-09-2026