27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਘਰੇਲੂ ਸਿਲੰਡਰ ਕਮਰਸ਼ੀਅਲ ਕੰਮਾਂ ਲਈ ਵਰਤਣ ਦੀ ਸ਼ਿਕਾਇਤ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਨਿਹੰਗ ਸਿੰਘ ਰੁਪਿੰਦਰ ਸਿੰਘ ਵਾਸੀ ਖੰਨਾ ਨੇ ਫ਼ੂਡ ਸਪਲਾਈ ਅਫ਼ਸਰ ਖੰਨਾ ਨੂੰ ਖੰਨਾ ਸ਼ਹਿਰ ਵਿਚ ਖਾਣ ਪੀਣ ਦਾ ਸਮਾਨ ਬਣਾ ਕੇ ਵੇਚਣ ਲਈ ਸਰਕਾਰ ਦੇ ਕਾਨੂੂੰਨਾਂ ਦੀ ਉਲੰਘਣਾ ਕਰ ਕੇੇ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਥਾਂ ’ਤੇ ਘਰੇਲੂ ਸਿਲੰਡਰਾਂ ਦੀ ਵਰਤੋਂ ਕਰਨ ਸਬੰਧੀ ਇਕ ਦਰਖਾਸਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਲੋਕਾਂ ਵਲੋਂ ਵਰਤੋਂ ਵਿਚ ਲਿਆਏ ਜਾਣ ਵਾਲੇ ਸਿਲੰਡਰਾਂ ਦੀ ਜਾਂਚ ਕੀਤੀ ਜਾਵੇ ਕਿ ਉਹ ਕਿਹੜਾ ਸਿਲੰਡਰ ਇਸਤੇਮਾਲ ਕਰ ਰਹੇ ਹਨ ਅਤੇ ਉਨ੍ਹਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਅਜੀਤ ਡੈਸਕ 27-09-2026

ਪਿਛਲੀ ਖ਼ਬਰ ਸਾਈਂ ਲਾਡੀ ਸ਼ਾਹ ਦੇ ਜਨਮ ਦਿਨ ’ਤੇ ਲੰਗਰ ਲਗਾਇਆ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ, ਸਮਰਾਲਾ ਵਿਖੇ ਕੋਟਾਂ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।