01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਇੰਟਰਲਾਕ ਟਾਈਲਾਂ ਨਾਲ ਗਲੀ ਬਣਨ ਦੀ ਖੁਸ਼ੀ ਵਿਚ ਪੰਚਾਇਤ ਦਾ ਸਨਮਾਨ

ਮਲੌਦ, 30 (ਕੁਲਵਿੰਦਰ ਸਿੰਘ)-ਗ੍ਰਾਮ ਪੰਚਾਇਤ ਪਿੰਡ ਨਿਜ਼ਾਮਪੁਰ ਦੁਆਰਾ ਚਿਰਾਂ ਤੋਂ ਅਧੂਰੀ ਪਈ ਤਰਸਯੋਗ ਹਾਲਤ ਵਾਲੀ ਗਲੀ ਇੰਟਰਲਾਕ ਟਾਈਲਾਂ ਨਾਲ ਤਿਆਰ ਕਰਵਾਉਣ ਦੀ ਖੁਸ਼ੀ ਵਿਚ ਗੁਰਮੁਖ ਸਿੰਘ ਤੇ ਸਰਨਜੀਤ ਸਿੰਘ ਕਾਲਾ ਨੇ ਗ੍ਰਾਮ ਪੰਚਾਇਤ ਦਾ ਸਨਮਾਨ ਕਰਨ ਦੇ ਨਾਲ-ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਦੱਸਣਯੋਗ ਹੈ ਕਿ ਇਹ ਗਲੀ ਬਾਰਿਸ਼ ਦੇ ਦਿਨਾਂ ਵਿਚ ਛੱਪੜ ਦਾ ਰੂਪ ਧਾਰਨ ਕਰ ਜਾਂਦੀ ਸੀ, ਜਿਸ ਨਾਲ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਅਜੀਤ ਡੈਸਕ 01-10-2026
ਮਲੌਦ, 30 (ਕੁਲਵਿੰਦਰ ਸਿੰਘ)-ਗ੍ਰਾਮ ਪੰਚਾਇਤ ਪਿੰਡ ਨਿਜ਼ਾਮਪੁਰ ਦੁਆਰਾ ਚਿਰਾਂ ਤੋਂ ਅਧੂਰੀ ਪਈ ਤਰਸਯੋਗ ਹਾਲਤ ਵਾਲੀ ਗਲੀ ਇੰਟਰਲਾਕ ਟਾਈਲਾਂ ਨਾਲ ਤਿਆਰ ਕਰਵਾਉਣ ਦੀ ਖੁਸ਼ੀ ਵਿਚ ਗੁਰਮੁਖ ਸਿੰਘ ਤੇ ਸਰਨਜੀਤ ਸਿੰਘ ਕਾਲਾ ਨੇ ਗ੍ਰਾਮ ਪੰਚਾਇਤ ਦਾ ਸਨਮਾਨ ਕਰਨ ਦੇ ਨਾਲ-ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਦੱਸਣਯੋਗ ਹੈ ਕਿ ਇਹ ਗਲੀ ਬਾਰਿਸ਼ ਦੇ ਦਿਨਾਂ ਵਿਚ ਛੱਪੜ ਦਾ ਰੂਪ ਧਾਰਨ ਕਰ ਜਾਂਦੀ ਸੀ, ਜਿਸ ਨਾਲ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਸਨਮਾਨ ਹਾਸਲ ਕਰਨ ਵਾਲਿਆਂ ਵਿਚ ਸਰਪੰਚ ਲਖਵੀਰ ਸਿੰਘ, ਪੰਚ ਗੁਰਪਿੰਦਰ ਸਿੰਘ ਬੱਬੂ, ਪੰਚ ਬੂਟਾ ਸਿੰਘ, ਪੰਚ ਬਲਵਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਤੋਂ ਛੋਟ ਦੇਣ ਦੇ ਫੈਸਲੇ ਦਾ ਸਵਾਗਤ ਅਗਲੀ ਖ਼ਬਰ ਸਮਰਾਲਾ ਰੋਡ ’ਤੇ ਦਰਦਨਾਕ ਹਾਦਸੇ ਵਿੱਚ ਗਿੱਧਾ ਕੋਚ ਦੀ ਮੌਤ ਤੇ ਇੱਕ ਨੌਜਵਾਨ ਔਰਤ ਸਮੇਤ ਦੋ ਹੋਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।