12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਜਪਾ ਸਰਕਾਰ ਖਿਲਾਫ ਕਾਂਗਰਸ ਵਲੋਂ ਰੋਸ ਮੁਜ਼ਾਹਰਾ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਜੇਪੀ ਸਰਕਾਰ ਦੇ ਖਿਲਾਫ ਕਾਂਗਰਸ ਪਾਰਟੀ ਵਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਮੋਦੀ ਖਿਲਾਫ ਨਾਅਰੇਬਾਜੀ ਕੀਤੀ ਗਈ।

ਅਜੀਤ ਡੈਸਕ 12-10-2026
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਜੇਪੀ ਸਰਕਾਰ ਦੇ ਖਿਲਾਫ ਕਾਂਗਰਸ ਪਾਰਟੀ ਵਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਮੋਦੀ ਖਿਲਾਫ ਨਾਅਰੇਬਾਜੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸਾਡੇ ਲੀਡਰ ਰਾਹੁਲ ਗਾਂਧੀ ਸੱਚ ਦੀ ਲੜਾਈ ਲੜ ਰਹੇ ਹਨ। ਕਾਂਗਰਸ ਪਾਰਟੀ ਦੇ ਸਾਰੇ ਵਰਕਰ ਉਹਨਾਂ ਨਾਲ ਹਨ।ਇਸ ਮੌਕੇ ਐਡ. ਰਜੀਵ ਰਾਏ ਮਹਿਤਾ, ਹਰਜਿੰਦਰ ਸਿੰਘ ਇਕੋਲਾਹਾ, ਰਣਜੀਤ ਸਿੰਘ ਪੀ. ਏ., ਲਖਵੀਰ ਸਿੰਘ ਲੱਖਾ, ਰਾਜ ਸਹਨੇਵਾਲੀਆ, ਬਲਬੀਰ ਸਿੰਘ ਭੱਟੀ, ਸੋਨੂੰ ਸੋਫਤ, ਲੱਕੀ ਆਨੰਦ, ਅਭੀਜੀਤ ਆਨੰਦ, ਹਰਪਾਲ ਸਿੰਘ ਪਾਲੀ, ਸੁਧੀਰ ਜੋਸ਼ੀ, ਗੁਰਦੀਪ ਜੋਸ਼ੀ, ਜਸਪਾਲ ਸਿੰਘ ਹੋਲ ਚੇਅਰਮੈਨ ਐਸ. ਸੀ. ਡਿਪਾਰਟਮੈਂਟ ਬਲਾਕ ਖੰਨਾ, ਕਰਮ ਸਿੰਘ ਲਲਹੇੜੀ ਮੈਂਬਰ ਬਲਾਕ ਸੰਮਤੀ, ਪਰਮਜੀਤ ਸਿੰਘ ਨਸਰਾਲੀ, ਵਿੱਕੀ ਨਸਰਾਲੀ, ਬੇਅੰਤ ਸਿੰਘ ਕੌੜੀ, ਜੱਸਾ ਨਸਰਾਲੀ, ਦਰਸ਼ਨ ਸਿੰਘ ਭਾਦਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਅਥਲੀਟਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ 26 ਤਗਮੇ ਜਿੱਤ ਕੇ ਝੰਡੇ ਗੱਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।