ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਰੁਪਾਲੋਂ ਦੀ ਅਗਵਾਈ ਹੇਠ ਪਿੰਡ ਮਾਲੋਦੌਦ ਵਿਖੇ ਭਰਵੀਂ ਮੀਟਿੰਗ
ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਪੰਜਾਬ ਦੇ ਭਲੇ ਲਈ ਇੱਕ ਮਜ਼ਬੂਤ ਤੇ ਖੇਤਰੀ ਪੰਥਕ ਧਿਰ ਦੀ ਲੋੜ ਹੈ ਜਿਹੜੀ ਪੰਜਾਬ ਦੇ ਹਿੱਤਾਂ ਲਈ ਡਟ ਕੇ ਪਹਿਰਾ ਦੇਵੇ। ਜਿਹੜੀ ਪੰਜਾਬ ਦੇ ਮੁੱਦਿਆਂ ਦੀ ਗੱਲ ਕਰੇ।
ਪਿੰਡ ਮਾਲੋਦੌਦ ਵਿਖੇ ਵਰਕਰਾਂ ਨਾਲ ਭਰਵੀਂ ਮੀਟਿੰਗ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ। ਤਸਵੀਰ : ਸਹਾਰਨ ਮਾਜਰਾ
14-10-2026