ਨਸ਼ੇ ਦਾ ਵਿਰੋਧ ਕਰਨ ਵਾਲਿਆਂ ਦੇ ਮੂੰਹ ਬੰਦ ਕੀਤੇ ਜਾ ਰਹੇ ਨੇ- ਡਾ. ਬੱਤਾ
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਨੇਤਾ ਡਾ. ਸੋਮੇਸ਼ ਬੱਤਾ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨਾਕਾਮੀ ਦਾ ਨਤੀਜਾ ਹੈ।
ਅਜੀਤ ਡੈਸਕ
14-10-2026