20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਿਖੇ ‘ਫਨ ਪਿਕਨਿਕ’ ਆਯੋਜਿਤ

ਡੇਹਲੋਂ, 19 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਲੋਂ ਵਿਦਿਆਰਥੀਆਂ ਦੀ ਸਰਬਪੱਖੀ ਸ਼ਖ਼ਸੀਅਤ ਦੇ ਵਿਕਾਸ ਨੂੰ ਮੁੱਖ ਰੱਖ ਕੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਜਾਂਦੀਆਂ ਹਨ। ਇਸ ਲੜੀ ’ਚ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਲਈ ‘ਹੋਲੀ ਡੇਅ ਪਲੇਨਰ ਗਰੁੱਪ’ ਦੇ ਸਹਿਯੋਗ ਨਾਲ ਫਨ ਪਿਕਨਿਕ ਕਰਵਾਈ ਗਈ, ਜਿਸ ’ਚ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਰਾਈਡਜਥ ਪੇਡੂਲੰਮ, ਜੰਪਿੰਗਜਥ, ਮੈਜਿਕ ਸ਼ੋਅ, ਰਾਊਂਡਜ਼ ਤੇ ਟੈਟੂ ਮੇਕਿੰਗ ਅਤੇ ਬੈਲੂਨ ਆਰਕਜ਼ ਨਾਲ ਸਜੇ ਸਕੂਲ ਪਾਰਕ ਵਿਚ ਵਿਦਿਆਰਥੀਆਂ ਨੇ ਭਰਪੂਰ ਮਨੋਰੰਜਨ ਕੀਤਾ, ਜਿਸ ’ਚ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਲਗਪਗ 428 ਬੱਚਿਆਂ ਨੇ ਹਿੱਸਾ ਲਿਆ।

ਅਜੀਤ ਡੈਸਕ 20-10-2026
ਡੇਹਲੋਂ, 19 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਲੋਂ ਵਿਦਿਆਰਥੀਆਂ ਦੀ ਸਰਬਪੱਖੀ ਸ਼ਖ਼ਸੀਅਤ ਦੇ ਵਿਕਾਸ ਨੂੰ ਮੁੱਖ ਰੱਖ ਕੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਜਾਂਦੀਆਂ ਹਨ। ਇਸ ਲੜੀ ’ਚ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਲਈ ‘ਹੋਲੀ ਡੇਅ ਪਲੇਨਰ ਗਰੁੱਪ’ ਦੇ ਸਹਿਯੋਗ ਨਾਲ ਫਨ ਪਿਕਨਿਕ ਕਰਵਾਈ ਗਈ, ਜਿਸ ’ਚ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਰਾਈਡਜਥ ਪੇਡੂਲੰਮ, ਜੰਪਿੰਗਜਥ, ਮੈਜਿਕ ਸ਼ੋਅ, ਰਾਊਂਡਜ਼ ਤੇ ਟੈਟੂ ਮੇਕਿੰਗ ਅਤੇ ਬੈਲੂਨ ਆਰਕਜ਼ ਨਾਲ ਸਜੇ ਸਕੂਲ ਪਾਰਕ ਵਿਚ ਵਿਦਿਆਰਥੀਆਂ ਨੇ ਭਰਪੂਰ ਮਨੋਰੰਜਨ ਕੀਤਾ, ਜਿਸ ’ਚ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਲਗਪਗ 428 ਬੱਚਿਆਂ ਨੇ ਹਿੱਸਾ ਲਿਆ। ਇਸ ਫਨ ਪਿਕਨਿਕ ਦਾ ਆਯੋਜਨ ਹੋਲੀ ਡੇਅ ਪਲੇਨਰ ਗਰੁੱਪ ਲੁਧਿਆਣਾ ਵਲੋਂ ਗੁਰਪ੍ਰੀਤ ਸਿੰਘ ਦੁਆਰਾ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਸਕੂਲ ਸਟਾਫ਼, ਕੇਅਰਟੇਕਰਜਥ ਤੋਂ ਇਲਾਵਾ ਪ੍ਰਿੰਸੀਪਲ ਨਵੀਨ ਬਾਂਸਲ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਸੁਪਰਵਾਈਜਰ ਹਰਪ੍ਰੀਤ ਕੌਰ, ਜਸਵੰਤ ਸਿੰਘ ਪੰਨੂ ਤੇ ਜਗਤਰਨ ਸਿੰਘ ਵਲੋਂ ਸਮੁੱਚੀ ਨਿਗਰਾਨੀ ਕੀਤੀ ਗਈ।
ਪਿਛਲੀ ਖ਼ਬਰ ਟੈਗੋਰ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।